Versions
PAV ਕਿਉਂਕਿ ਜੇ ਮੈਂ ਉਹ ਦੇ ਅੱਗੇ ਤੁਹਾਡੇ ਲਈ ਕਿਸੇ ਗੱਲੇ ਅਭਮਾਨ ਕੀਤਾ ਹੋਵੇ ਤਾਂ ਲੱਜਿਆਵਾਨ ਨਹੀਂ ਹੋਣਾ ਪਿਆ ਪਰ ਜਿਵੇਂ ਅਸਾਂ ਤੁਹਾਡੇ ਨਾਲ ਸਾਰੀਆਂ ਗੱਲਾਂ ਸੱਚ ਆਖੀਆਂ ਤਿਵੇਂ ਸਾਡਾ ਅਭਮਾਨ ਵੀ ਜਿਹਾੜਾ ਮੈਂ ਤੀਤੁਸ ਦੇ ਅੱਗੇ ਕੀਤਾ ਸੱਚਾ ਨਿੱਕਲਿਆ
ERVPA ਮੈਂ ਤੀਤੁਸ ਨੂੰ ਤੁਹਾਡੇ ਬਾਰੇ ਅਭਿਮਾਨ ਜਤਾਇਆ ਸੀ। ਅਤੇ ਤੁਸੀਂ ਇਹ ਦਰਸ਼ਾ ਦਿੱਤਾ ਕਿ ਮੈਂ ਠੀਕ ਸੀ। ਅਸੀਂ ਸਰਿਆਂ ਨੇ ਜੋ ਕੁਝ ਵੀ ਤੁਹਾਨੂੰ ਆਖਿਆ ਉਹ ਸੱਚ ਸੀ। ਅਤੇ ਤੁਸੀਂ ਇਸ ਗੱਲ ਦਾ ਸਬੂਤ ਦੇ ਦਿੱਤਾ ਹੈ। ਕਿ ਜਿਨ੍ਹਾਂ ਗੱਲਾਂ ਬਾਰੇ ਅਸੀਂ ਤੀਤੁਸ ਨੂੰ ਅਭਿਮਾਨ ਜਤਾਇਆ ਸੀ ਉਹ ਠੀਕ ਸਨ।
IRVPA ਕਿਉਂਕਿ ਜੇ ਮੈਂ ਉਸ ਦੇ ਅੱਗੇ ਤੁਹਾਡੇ ਲਈ ਕਿਸੇ ਗੱਲ ਦਾ ਮਾਣ ਕੀਤਾ ਹੋਵੇ ਤਾਂ ਲੱਜਿਆਵਾਨ ਨਹੀਂ ਹੋਣਾ ਪਿਆ ਪਰ ਜਿਵੇਂ ਅਸੀਂ ਤੁਹਾਡੇ ਨਾਲ ਸਾਰੀਆਂ ਗੱਲਾਂ ਸੱਚ ਆਖੀਆਂ ਉਸੇ ਤਰ੍ਹਾਂ ਸਾਡਾ ਮਾਣ ਵੀ ਜਿਹੜਾ ਮੈਂ ਤੀਤੁਸ ਦੇ ਅੱਗੇ ਕੀਤਾ ਸੱਚਾ ਨਿੱਕਲਿਆ।