Versions
PAV ਆਪਣੇ ਦਿਲਾਂ ਵਿੱਚ ਸਾਨੂੰ ਥਾਂ ਦੇਓ। ਕਿਸੇ ਉੱਤੇ ਅਸਾਂ ਅਨ੍ਹੇਰੇ ਨਹੀਂ ਕੀਤਾ, ਕਿਸੇ ਨੂੰ ਵਿਗਾੜਿਆ ਨਹੀਂ, ਕਿਸੇ ਤੋਂ ਲਾਹਾ ਨਹੀਂ ਕੱਢਿਆ
ERVPA ਸਾਡੇ ਲਈ ਆਪਣੇ ਦਿਲ ਖੋਲ੍ਹ ਦਿਓ। ਅਸੀਂ ਕਿਸੇ ਦਾ ਬੁਰਾ ਨਹੀਂ ਕੀਤਾ। ਅਸੀਂ ਕਿਸੇ ਵਿਅਕਤੀ (ਦੇ ਵਿਸ਼ਵਾਸ) ਨੂੰ ਤਬਾਹ ਨਹੀਂ ਕੀਤਾ, ਅਤੇ ਕਿਸ ਨੂੰ ਵੀ ਧੋਖਾ ਨਹੀਂ ਦਿੱਤਾ।
IRVPA {ਪੌਲੁਸ ਦਾ ਅਨੰਦ} PS ਆਪਣੇ ਦਿਲਾਂ ਵਿੱਚ ਸਾਨੂੰ ਥਾਂ ਦਿਓ। ਅਸੀਂ ਕਿਸੇ ਉੱਤੇ ਜ਼ੁਲਮ ਨਹੀਂ ਕੀਤਾ, ਕਿਸੇ ਨੂੰ ਵਿਗਾੜਿਆ ਨਹੀਂ, ਕਿਸੇ ਨੂੰ ਠੱਗਿਆ ਨਹੀਂ।