Versions
PAV ਸੋ ਮੇਰੇ ਪੁੱਤ੍ਰ ਨੂੰ ਅਸਾਂ ਪਕਾਇਆ ਤੇ ਖਾ ਲਿਆ ਅਤੇ ਅਗਲੇ ਦਿਨ ਮੈਂ ਉਹ ਨੂੰ ਆਖਿਆ, ਆਪਣਾ ਪੁੱਤ੍ਰ ਦੇਹ ਭਈ ਅਸੀਂ ਉਹ ਨੂੰ ਖਾਈਏ ਪਰ ਉਹ ਨੇ ਆਪਣਾ ਪੁੱਤ੍ਰ ਲੁਕਾ ਲਿਆ
IRVPA ਸੋ ਮੇਰੇ ਪੁੱਤਰ ਨੂੰ ਅਸੀਂ ਪਕਾਇਆ ਤੇ ਖਾ ਲਿਆ ਅਤੇ ਅਗਲੇ ਦਿਨ ਮੈਂ ਉਹ ਨੂੰ ਆਖਿਆ ਕਿ ਆਪਣਾ ਪੁੱਤਰ ਦੇ ਕਿ ਉਹ ਨੂੰ ਖਾਈਏ, ਪਰ ਉਹ ਨੇ ਆਪਣੇ ਪੁੱਤਰ ਨੂੰ ਲੁਕਾ ਲਿਆ।”