Bible Versions
Bible Books

2 Kings 6:32 (AKJV) American King James Version

Versions

PAV   ਜਦ ਅਲੀਸ਼ਾ ਆਪਣੇ ਘਰ ਬੈਠਾ ਸੀ ਅਰ ਬਜ਼ੁਰਗ ਉਹ ਦੇ ਨਾਲ ਬੈਠੇ ਸਨ ਤਾਂ ਪਾਤਸ਼ਾਹ ਨੇ ਆਪਣੇ ਅੱਗੋਂ ਇੱਕ ਆਦਮੀ ਨੂੰ ਘੱਲਿਆ। ਇਸ ਤੋਂ ਪਹਿਲਾਂ ਕਿ ਹਲਕਾਰਾ ਉਸ ਦੇ ਕੋਲ ਅੱਪੜੇ ਉਸਨੇ ਆਪੇ ਹੀ ਬਜ਼ੁਰਗਾਂ ਨੂੰ ਆਖਿਆ, ਤੁਸੀਂ ਵੇਖਦੇ ਹੋ ਭਈ ਉਸ ਖ਼ੂਨੀ ਦੇ ਪੁੱਤ੍ਰ ਨੇ ਮੇਰਾ ਸਿਰ ਲੈਣ ਲਈ ਇੱਕ ਜਣੇ ਨੂੰ ਘੱਲਿਆ ਹੈ? ਵੇਖੋ, ਜਦ ਉਹ ਹਲਕਾਰਾ ਆਵੇ ਤਾਂ ਤੁਸੀਂ ਬੂਹਾ ਭੇੜ ਕੇ ਉਸ ਨੂੰ ਧੱਕੀ ਰੱਖਿਓ। ਕੀ ਉਸ ਦੇ ਪਿੱਛੋਂ ਉਸ ਦੇ ਸੁਆਮੀ ਦੇ ਪੈਰਾਂ ਦੀ ਪੈਛੜ ਨਹੀਂ?
IRVPA   ਜਦ ਅਲੀਸ਼ਾ ਆਪਣੇ ਘਰ ਬੈਠਾ ਸੀ, ਬਜ਼ੁਰਗ ਉਹ ਦੇ ਨਾਲ ਬੈਠੇ ਸਨ ਤਦ ਰਾਜਾ ਨੇ ਆਪਣੇ ਅੱਗੋਂ ਇੱਕ ਆਦਮੀ ਨੂੰ ਭੇਜਿਆ। ਇਸ ਤੋਂ ਪਹਿਲਾਂ ਕਿ ਸੰਦੇਸ਼ਵਾਹਕ ਉਸ ਦੇ ਕੋਲ ਪਹੁੰਚੇ, ਉਸ ਨੇ ਆਪ ਹੀ ਬਜ਼ੁਰਗਾਂ ਨੂੰ ਆਖਿਆ ਕਿ ਤੁਸੀਂ ਵੇਖਦੇ ਹੋ ਕਿ ਉਸ ਖੂਨੀ ਦੇ ਪੁੱਤਰ ਨੇ ਮੇਰਾ ਸਿਰ ਲੈਣ ਲਈ ਇੱਕ ਜਣੇ ਨੂੰ ਭੇਜਿਆ ਹੈ? ਵੇਖੋ, ਜਦ ਉਹ ਸੰਦੇਸ਼ਵਾਹਕ ਆਵੇ ਤਾਂ ਤੁਸੀਂ ਦਰਵਾਜ਼ਾ ਬੰਦ ਕਰਕੇ ਉਸ ਨੂੰ ਰੋਕੀ ਰੱਖਿਓ। ਕੀ ਉਸ ਦੇ ਪਿੱਛੋਂ ਉਸ ਦੇ ਸੁਆਮੀ ਦੇ ਪੈਰਾਂ ਦੀ ਅਵਾਜ਼? ਨਹੀਂ?
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us