Versions
PAV ਸੋ ਯੋਰਾਮ ਪਾਤਸ਼ਾਹ ਮੁੜ ਗਿਆ ਭਈ ਯਿਜ਼ਰਏਲ ਵਿੱਚ ਉਨ੍ਹਾਂ ਫੱਟਾਂ ਦੀ ਦਵਾ ਦਾਰੂ ਕਰਾਵੇ ਜਿਹੜੇ ਅਰਾਮ ਦੇ ਰਾਜਾ ਹਜ਼ਾਏਲ ਨਾਲ ਲੜਦਿਆਂ ਰਾਮਾਹ ਵਿੱਚ ਅਰਾਮੀਆਂ ਦੇ ਹੱਥੋਂ ਲੱਗੇ ਸਨ। ਅਰ ਯਹੂਦਾਹ ਦੇ ਪਾਤਸ਼ਾਹ ਯਹੋਰਾਮ ਦਾ ਪੁੱਤ੍ਰ ਅਹਜ਼ਯਾਹ ਅਹਾਬ ਦੇ ਪੁੱਤ੍ਰ ਯੋਰਾਮ ਨੂੰ ਵੇਖਣ ਲਈ ਯਿਜ਼ਰਏਲ ਵਿੱਚ ਆਇਆ ਕਿਉਂ ਜੋ ਉਹ ਬੀਮਾਰ ਸੀ।।
IRVPA ਅਤੇ ਰਾਜਾ ਯੋਰਾਮ ਮੁੜ ਗਿਆ ਕਿ ਯਿਜ਼ਰਏਲ ਵਿੱਚ ਉਨ੍ਹਾਂ ਜ਼ਖਮਾਂ ਦਾ ਇਲਾਜ ਕਰਾਵੇ, ਜਿਹੜੇ ਅਰਾਮ ਦੇ ਰਾਜਾ ਹਜ਼ਾਏਲ ਨਾਲ ਲੜਨ ਦੇ ਸਮੇਂ ਰਾਮਾਹ ਵਿੱਚ ਅਰਾਮੀਆਂ ਦੇ ਹੱਥੋਂ ਲੱਗੇ ਸਨ। ਅਤੇ ਯਹੂਦਾਹ ਦੇ ਰਾਜਾ ਯਹੋਰਾਮ ਦਾ ਪੁੱਤਰ ਅਹਜ਼ਯਾਹ ਅਹਾਬ ਦੇ ਪੁੱਤਰ ਯੋਰਾਮ ਨੂੰ ਵੇਖਣ ਲਈ ਯਿਜ਼ਰਏਲ ਵਿੱਚ ਆਇਆ ਕਿਉਂ ਜੋ ਉਹ ਬਿਮਾਰ ਸੀ। PE