Versions
PAV ਫੇਰ ਮੈਂ ਕਿਹਦੀ ਟਹਿਲ ਕਰਾਂ? ਭਲਾ, ਉਹ ਦੇ ਪੁੱਤ੍ਰ ਦੀ ਨਹੀਂ? ਜੇਹੀ ਮੈਂ ਤੁਹਾਡੇ ਪਿਤਾ ਦੇ ਅੱਗੇ ਟਹਿਲ ਕੀਤੀ ਤੇਹੀ ਹੀ ਤੁਹਾਡੇ ਅੱਗੇ ਵੀ ਕਰਾਂਗਾ।।
IRVPA ਫਿਰ ਮੈਂ ਕਿਸ ਦੀ ਸੇਵਾ ਟਹਿਲ ਕਰਾਂ? ਭਲਾ, ਉਹ ਦੇ ਪੁੱਤਰ ਦੀ ਨਹੀਂ, ਜਿਵੇਂ ਮੈਂ ਤੁਹਾਡੇ ਪਿਤਾ ਦੇ ਅੱਗੇ ਸੇਵਾ ਟਹਿਲ ਕੀਤੀ, ਉਸੇ ਤਰ੍ਹਾਂ ਤੁਹਾਡੇ ਅੱਗੇ ਵੀ ਕਰਾਂਗਾ।