Versions
PAV ਸੋ ਉਨ੍ਹਾਂ ਨੇ ਹਵੇਲੀ ਦੀ ਛੱਤ ਉੱਤੇ ਅਬਸ਼ਾਲੋਮ ਦੇ ਲਈ ਤੰਬੂ ਲਾਇਆ ਅਤੇ ਅਬਸ਼ਾਲੋਮ ਨੇ ਸਾਰੇ ਇਸਰਾਏਲ ਦੇ ਵੇਖਦਿਆਂ ਤੇ ਆਪਣੇ ਪਿਤਾ ਦੀਆਂ ਸੁਰੀਤਾਂ ਦੇ ਨਾਲ ਸੰਗ ਕੀਤਾ
IRVPA ਉਨ੍ਹਾਂ ਨੇ ਮਹਿਲ ਦੀ ਛੱਤ ਉੱਤੇ ਅਬਸ਼ਾਲੋਮ ਦੇ ਲਈ ਤੰਬੂ ਲਾਇਆ ਅਤੇ ਅਬਸ਼ਾਲੋਮ ਨੇ ਸਾਰੇ ਇਸਰਾਏਲ ਦੇ ਸਾਹਮਣੇ ਆਪਣੇ ਪਿਤਾ ਦੀਆਂ ਰਖ਼ੈਲਾਂ ਨਾਲ ਸੰਗ ਕੀਤਾ।