Versions
PAV ਤਾਂ ਵੇਖੋ, ਇਸਰਾਏਲ ਦੇ ਸਭ ਲੋਕ ਪਾਤਸ਼ਾਹ ਕੋਲ ਆਏ ਅਤੇ ਪਾਤਸ਼ਾਹ ਨੂੰ ਆਖਿਆ, ਸਾਡੇ ਹੀ ਭਰਾ ਯਹੂਦਾਹ ਦੇ ਮਨੁੱਖ ਤੁਹਾਨੂੰ ਕਾਹ ਨੂੰ ਚੜ੍ਹਾ ਲਿਆਏ? ਅਤੇ ਜਾ ਕੇ ਪਤਾਸ਼ਾਹ ਨੂੰ ਅਰ ਉਹ ਦੇ ਘਰਾਣੇ ਨੂੰ ਅਤੇ ਦਾਊਦ ਦੇ ਨਾਲ ਦੇ ਸਭਨਾਂ ਲੋਕਾਂ ਨੂੰ ਯਰਦਨੋਂ ਪਾਰ ਲੈ ਆਏ?
IRVPA ਅਤੇ ਵੇਖੋ, ਇਸਰਾਏਲ ਦੇ ਸਭ ਰਾਜਾ ਕੋਲ ਆਏ ਅਤੇ ਰਾਜਾ ਨੂੰ ਆਖਿਆ, ਸਾਡੇ ਹੀ ਭਰਾ ਯਹੂਦਾਹ ਦੇ ਮਨੁੱਖ ਤੁਹਾਨੂੰ ਕਿਉਂ ਚੋਰੀ ਲੈ ਆਏ ਹਨ, ਲਿਆਏ? ਅਤੇ ਜਾ ਕੇ ਰਾਜਾ ਨੂੰ ਅਤੇ ਉਹ ਦੇ ਘਰਾਣੇ ਨੂੰ ਅਤੇ ਦਾਊਦ ਦੇ ਨਾਲ ਦੇ ਸਾਰੇ ਲੋਕਾਂ ਯਰਦਨੋਂ ਪਾਰ ਲੈ ਆਏ?