Versions
PAV ਤਦ ਸਾਰੇ ਯਹੂਦਾਹ ਦੇ ਮਨੁੱਖਾਂ ਨੇ ਇਸਰਾਏਲ ਦੇ ਮਨੁੱਖਾਂ ਨੂੰ ਉੱਤਰ ਦਿੱਤਾ, ਇਸ ਲਈ ਜੋ ਪਾਤਸ਼ਾਹ ਸਾਡੇ ਨੇੜੇ ਦਾ ਸਾਕ ਹੈ ਸੋ ਇਸ ਗੱਲ ਵਿੱਚ ਤੁਸੀਂ ਕਾਹ ਨੂੰ ਗੁੱਸੇ ਹੁੰਦੇ ਹੋ? ਭਲਾ, ਅਸੀਂ ਪਾਤਸ਼ਾਹ ਦਾ ਕੁਝ ਖਾ ਲਿਆ ਹੈ? ਯਾ ਪਾਤਸ਼ਾਹ ਨੇ ਸਾਨੂੰ ਕੁਝ ਬਖ਼ਸ਼ ਦਿੱਤਾ ਹੈ?
IRVPA ਤਦ ਸਾਰੇ ਯਹੂਦਾਹ ਦੇ ਮਨੁੱਖਾਂ ਨੇ ਇਸਰਾਏਲ ਦੇ ਮਨੁੱਖਾਂ ਨੂੰ ਉੱਤਰ ਦਿੱਤਾ, ਇਸ ਲਈ ਜੋ ਰਾਜਾ ਸਾਡੇ ਨੇੜੇ ਦਾ ਸਾਕ ਹੈ ਸੋ ਇਸ ਗੱਲ ਵਿੱਚ ਤੁਸੀਂ ਕਿਉਂ ਗੁੱਸੇ ਹੁੰਦੇ ਹੋ? ਭਲਾ, ਅਸੀਂ ਰਾਜਾ ਦਾ ਕੁਝ ਖਾ ਲਿਆ ਹੈ? ਜਾਂ ਰਾਜਾ ਨੇ ਸਾਨੂੰ ਕੁਝ ਬਖਸ਼ ਦਿੱਤਾ ਹੈ?