Versions
PAV ਲਿਖਤੁਮ ਪੌਲੁਸ ਅਤੇ ਸਿਲਵਾਨੁਸ ਅਤੇ ਤਿਮੋਥਿਉਸ, ਅੱਗੇ ਜੋਗ ਥੱਸਲੁਨੀਕੀਆਂ ਦੀ ਕਲੀਸਿਯਾ ਨੂੰ ਜਿਹੜੀ ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੁ ਯਿਸੂ ਮਸੀਹ ਵਿੱਚ ਹੈ
ERVPA ਪੌਲੁਸ, ਸਿਲਵਾਨੁਸ ਅਤੇ ਤਿਮੋਥਿਉਸ ਵੱਲੋਂ ਥਸ੍ਸਲੁਨੀਕੀਆਂ ਦੀ ਕਲੀਸਿਯਾ ਨੂੰ ਸ਼ੁਭਕਾਮਾਨਾਵਾਂ ਤੁਸੀਂ ਲੋਕ ਪਰਮੇਸ਼ੁਰ, ਸਾਡੇ ਪਿਤਾ, ਅਤੇ ਪ੍ਰਭੂ ਯਿਸੂ ਮਸੀਹ ਦੇ ਵਿੱਚ ਹੋ।
IRVPA {ਨਮਸਕਾਰ} PS ਲੇਖਕ ਪੌਲੁਸ, ਸਿਲਵਾਨੁਸ ਅਤੇ ਤਿਮੋਥਿਉਸ ਵਲੋਂ, ਥੱਸਲੁਨੀਕੀਆਂ ਦੀ ਕਲੀਸਿਯਾ ਨੂੰ ਜਿਹੜੀ ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਵਿੱਚ ਹੈ,