Versions
PAV ਤਾਂ ਯਹੋਰਾਮ ਆਪਣੇ ਸਰਦਾਰਾਂ ਅਤੇ ਸਾਰੇ ਰਥਾਂ ਨੂੰ ਨਾਲ ਲੈ ਕੇ ਬਾਹਰ ਨਿੱਕਲਿਆ ਅਤੇ ਰਾਤ ਨੂੰ ਉੱਠ ਕੇ ਅਦੋਮੀਆਂ ਨੂੰ ਜਿਨ੍ਹਾਂ ਨੇ ਉਹ ਨੂੰ ਅਤੇ ਉਹ ਦੇ ਰਥਾਂ ਦੇ ਸਰਦਾਰਾਂ ਨੂੰ ਘੇਰ ਲਿਆ ਸੀ ਮਾਰਿਆ
IRVPA ਤਾਂ ਯਹੋਰਾਮ ਆਪਣੇ ਸਰਦਾਰਾਂ ਅਤੇ ਸਾਰੇ ਰਥਾਂ ਨੂੰ ਨਾਲ ਲੈ ਕੇ ਬਾਹਰ ਨਿੱਕਲਿਆ ਅਤੇ ਰਾਤ ਨੂੰ ਉੱਠ ਕੇ ਅਦੋਮੀਆਂ ਨੂੰ ਜਿਨ੍ਹਾਂ ਨੇ ਉਹ ਨੂੰ ਅਤੇ ਉਹ ਦੇ ਰਥਾਂ ਦੇ ਸਰਦਾਰਾਂ ਨੂੰ ਘੇਰ ਲਿਆ ਸੀ ਮਾਰਿਆ