Bible Versions
Bible Books

2 Chronicles 22:11 (AKJV) American King James Version

Versions

PAV   ਪਰ ਪਾਤਸ਼ਾਹ ਦੀ ਧੀ ਯਹੋਸ਼ਬਥ ਅਹਜ਼ਯਾਹ ਦੇ ਪੁੱਤ੍ਰ ਯੋਆਸ਼ ਨੂੰ ਪਾਤਸ਼ਾਹ ਦੇ ਪੁੱਤ੍ਰਾਂ ਵਿੱਚੋਂ ਜੋ ਮਾਰੇ ਜਾ ਰਹੇ ਸਨ ਚੋਰੀ ਲੈ ਗਈ ਅਤੇ ਉਹ ਨੂੰ ਅਤੇ ਉਹ ਦੀ ਦਾਈ ਨੂੰ ਸੌਣ ਵਾਲੀ ਕੋਠੜੀ ਵਿੱਚ ਰੱਖਿਆ ਸੋ ਯਹੋਰਾਮ ਪਾਤਸ਼ਾਹ ਦੀ ਧੀ ਯਹੋਯਾਦਾ ਜਾਜਕ ਦੀ ਇਸਤ੍ਰੀ ਯਹੋਸ਼ਬਥ ਨੇ ਜੋ ਅਹਜ਼ਯਾਹ ਦੀ ਭੈਣ ਸੀ ਉਸ ਨੂੰ ਅਥਲਯਾਹ ਤੋਂ ਅਜੇਹਾ ਲੁਕਾਇਆ ਕਿ ਉਹ ਉਸ ਨੂੰ ਕਤਲ ਨਾ ਕਰ ਸੱਕੀ
IRVPA   ਪਰ ਪਾਤਸ਼ਾਹ ਦੀ ਧੀ ਯਹੋਸ਼ਬਥ ਅਹਜ਼ਯਾਹ ਦੇ ਪੁੱਤਰ ਯੋਆਸ਼ ਨੂੰ ਪਾਤਸ਼ਾਹ ਦੇ ਪੁੱਤਰਾਂ ਵਿੱਚੋਂ ਜੋ ਮਾਰੇ ਜਾ ਰਹੇ ਸਨ ਚੋਰੀ ਲੈ ਗਈ ਅਤੇ ਉਹ ਨੂੰ ਅਤੇ ਉਹ ਦੀ ਦਾਈ ਨੂੰ ਸੌਂਣ ਵਾਲੀ ਕੋਠੜੀ ਵਿੱਚ ਰੱਖਿਆ ਸੋ ਯਹੋਰਾਮ ਪਾਤਸ਼ਾਹ ਦੀ ਧੀ ਯਹੋਯਾਦਾ ਜਾਜਕ ਦੀ ਇਸਤਰੀ ਯਹੋਸ਼ਬਥ ਨੇ ਜੋ ਅਹਜ਼ਯਾਹ ਦੀ ਭੈਣ ਸੀ ਉਸ ਨੂੰ ਅਥਲਯਾਹ ਤੋਂ ਅਜਿਹਾ ਲੁਕਾਇਆ ਕਿ ਉਹ ਉਸ ਨੂੰ ਕਤਲ ਨਾ ਕਰ ਸਕੀ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us