Versions
PAV ਅਤੇ ਫਲਿਸਤੀਆਂ ਨੇ ਵੀ ਬੇਟ ਦੀ ਧਰਤੀ ਦੇ ਅਤੇ ਯਹੂਦਾਹ ਦੇ ਦੱਖਣ ਦੇ ਸ਼ਹਿਰਾਂ ਉੱਤੇ ਹੱਲਾ ਕਰ ਕੇ ਬੈਤ-ਸ਼ਮਸ਼ ਅਰ ਅਯਾਲੋਨ ਅਰ ਗਦੇਰੋਥ ਅਰ ਸੋਕੋ ਅਤੇ ਉਹ ਦੇ ਪਿੰਡਾਂ ਨੂੰ ਅਰ ਤਿਮਨਾਹ ਅਤੇ ਉਹ ਦੇ ਪਿੰਡਾਂ ਨੂੰ ਅਰ ਗਿਮਜ਼ੋ ਅਤੇ ਉਹ ਦੇ ਪਿੰਡਾਂ ਨੂੰ ਵੀ ਲੈ ਲਿਆ ਸੀ ਅਤੇ ਉਨ੍ਹਾਂ ਵਿੱਚ ਵੱਸ ਗਏ ਸਨ
IRVPA ਅਤੇ ਫ਼ਲਿਸਤੀਆਂ ਨੇ ਵੀ ਬੇਟ ਦੀ ਧਰਤੀ ਦੇ ਅਤੇ ਯਹੂਦਾਹ ਦੇ ਦੱਖਣ ਦੇ ਸ਼ਹਿਰਾਂ ਉੱਤੇ ਹੱਲਾ ਕਰ ਕੇ ਬੈਤ ਸ਼ਮਸ਼ ਅਤੇ ਅੱਯਾਲੋਨ ਅਤੇ ਗਦੇਰੋਥ ਅਤੇ ਸੋਕੋਹ ਅਤੇ ਉਹ ਦੇ ਪਿੰਡਾਂ ਨੂੰ ਅਤੇ ਤਿਮਨਾਹ ਅਤੇ ਉਹ ਦੇ ਪਿੰਡਾਂ ਨੂੰ ਅਤੇ ਗਿਮਜ਼ੋ ਅਤੇ ਉਹ ਦੇ ਪਿੰਡਾਂ ਨੂੰ ਵੀ ਲੈ ਲਿਆ ਸੀ ਅਤੇ ਉਨ੍ਹਾਂ ਵਿੱਚ ਵੱਸ ਗਏ ਸਨ