Versions
PAV ਆਹਾਜ਼ ਆਪਣੇ ਪਿਉ ਦਾਦਿਆਂ ਦੇ ਨਾਲ ਸੌਂ ਗਿਆ ਅਤੇ ਉਨ੍ਹਾਂ ਨੇ ਉਹ ਨੂੰ ਯਰੂਸ਼ਲਮ ਸ਼ਹਿਰ ਵਿੱਚ ਦਬ ਦਿੱਤਾ ਕਿਉਂ ਜੋ ਓਹ ਉਹ ਨੂੰ ਇਸਰਾਏਲ ਦੇ ਪਾਤਸ਼ਾਹਾਂ ਦੀਆਂ ਕਬਰਾਂ ਵਿੱਚ ਨਾ ਲਿਆਏ। ਉਹ ਦਾ ਪੁੱਤ੍ਰ ਹਿਜ਼ਕੀਯਾਹ ਉਹ ਦੇ ਥਾਂ ਰਾਜ ਕਰਨ ਲੱਗਾ।।
IRVPA ਆਹਾਜ਼ ਮਰ ਕੇ ਆਪਣੇ ਪੁਰਖਿਆਂ ਦੇ ਨਾਲ ਜਾ ਮਿਲਿਆ ਅਤੇ ਉਨ੍ਹਾਂ ਨੇ ਉਹ ਨੂੰ ਯਰੂਸ਼ਲਮ ਸ਼ਹਿਰ ਵਿੱਚ ਦੱਬ ਦਿੱਤਾ ਕਿਉਂ ਜੋ ਉਹ ਉਸ ਨੂੰ ਇਸਰਾਏਲ ਦੇ ਪਾਤਸ਼ਾਹਾਂ ਦੀਆਂ ਕਬਰਾਂ ਵਿੱਚ ਨਾ ਲਿਆਏ। ਉਹ ਦਾ ਪੁੱਤਰ ਹਿਜ਼ਕੀਯਾਹ ਉਹ ਦੇ ਥਾਂ ਰਾਜ ਕਰਨ ਲੱਗਾ। PE