Versions
PAV ਕਿਉਂ ਜੋ ਅਫਰਈਮ ਅਰ ਮਨੱਸ਼ਹ ਅਰ ਯਿਸਾਕਾਰ ਅਰ ਜ਼ਬੂਲੁਨ ਵਿੱਚੋਂ ਬਹੁਤ ਸਾਰੇ ਲੋਕਾਂ ਨੇ ਆਪਣੇ ਆਪ ਨੂੰ ਸਾਫ ਨਹੀਂ ਕੀਤਾ ਸੀ ਤਾਂ ਵੀ ਉਨ੍ਹਾਂ ਨੇ ਪਸਾਹ ਨੂੰ ਲਿਖਤ ਦੇ ਅਨੁਸਾਰ ਨਾ ਖਾਧਾ ਕਿਉਂ ਜੋ ਹਿਜ਼ਕੀਯਾਹ ਨੇ ਉਨ੍ਹਾਂ ਲਈ ਏਹ ਪ੍ਰਾਰਥਨਾ ਕੀਤੀ ਸੀ
IRVPA ਕਿਉਂ ਜੋ ਇਫ਼ਰਾਈਮ ਅਤੇ ਮਨੱਸ਼ਹ ਅਤੇ ਯਿੱਸਾਕਾਰ ਅਤੇ ਜ਼ਬੂਲੁਨ ਵਿੱਚੋਂ ਬਹੁਤ ਸਾਰੇ ਲੋਕਾਂ ਨੇ ਆਪਣੇ ਆਪ ਨੂੰ ਸਾਫ਼ ਨਹੀਂ ਕੀਤਾ ਸੀ ਤਾਂ ਵੀ ਉਨ੍ਹਾਂ ਨੇ ਪਸਾਹ ਨੂੰ ਲਿਖਤ ਦੇ ਅਨੁਸਾਰ ਨਾ ਖਾਧਾ ਕਿਉਂ ਜੋ ਹਿਜ਼ਕੀਯਾਹ ਨੇ ਉਨ੍ਹਾਂ ਲਈ ਇਹ ਪ੍ਰਾਰਥਨਾ ਕੀਤੀ ਸੀ