Versions
PAV ਜਦ ਏਹ ਗੱਲ ਖਿੱਲਰ ਗਈ ਤਾਂ ਇਸਰਾਏਲੀਆਂ ਨੇ ਪਹਿਲਾਂ ਅੰਨ, ਨਵੀਂ ਮੈਂ, ਤਾਜ਼ਾ ਤੇਲ, ਸ਼ਹਿਦ ਅਤੇ ਖੇਤ ਦੀ ਪਹਿਲੀ ਪੈਦਾਵਾਰ ਬਹੁਤ ਸਾਰੀ ਦਿੱਤੀ ਅਤੇ ਪੂਰਾ ਦਸਵੰਧ ਵੀ ਬਹੁਤ ਸਾਰਾ ਲਿਆਉਣ ਲੱਗੇ
IRVPA ਜਦ ਇਹ ਗੱਲ ਖਿੱਲਰ ਗਈ ਤਾਂ ਇਸਰਾਏਲੀਆਂ ਨੇ ਪਹਿਲਾ ਅੰਨ, ਨਵੀਂ ਮੈ, ਤਾਜ਼ਾ ਤੇਲ, ਸ਼ਹਿਦ ਅਤੇ ਖੇਤ ਦੀ ਪਹਿਲੀ ਪੈਦਾਵਾਰ ਬਹੁਤ ਸਾਰੀ ਦਿੱਤੀ ਅਤੇ ਪੂਰਾ ਦਸਵੰਧ ਵੀ ਬਹੁਤ ਸਾਰਾ ਲਿਆਉਣ ਲੱਗੇ