Versions
PAV ਤਕੜੇ ਹੋਵੋ ਅਤੇ ਬਹਾਦਰੀ ਕਰੋ! ਅੱਸ਼ੂਰ ਦੇ ਪਾਤਸ਼ਾਹ ਅਤੇ ਏਸ ਸਾਰੇ ਮਹੈਣ ਤੋਂ ਜੋ ਉਸ ਦੇ ਨਾਲ ਹੈ ਨਾ ਡਰੋ ਅਤੇ ਨਾ ਘਾਬਰੋ ਕਿਉਂ ਜੋ ਸਾਡੇ ਨਾਲ ਦਾ ਉਨ੍ਹਾਂ ਨਾਲੋਂ ਵੱਡਾ ਹੈ
IRVPA ਤਕੜੇ ਹੋਵੋ ਅਤੇ ਬਹਾਦੁਰੀ ਕਰੋ! ਅੱਸ਼ੂਰ ਦੇ ਪਾਤਸ਼ਾਹ ਅਤੇ ਇਸ ਸਾਰੇ ਮਹੈਣ ਤੋਂ ਜੋ ਉਸ ਦੇ ਨਾਲ ਹੈ ਨਾ ਡਰੋ ਅਤੇ ਨਾ ਘਬਰਾਓ ਕਿਉਂ ਜੋ ਸਾਡੇ ਨਾਲ ਹੈ, ਉਨ੍ਹਾਂ ਨਾਲੋਂ ਵੱਡਾ ਹੈ