Bible Versions
Bible Books

2 Chronicles 33:19 (AKJV) American King James Version

Versions

PAV   ਉਹ ਦੀ ਪ੍ਰਾਰਥਨਾ ਅਤੇ ਉਸ ਦੇ ਲਈ ਤਰਲੇ ਅਤੇ ਉਹ ਦੇ ਸਾਰੇ ਪਾਪ ਅਤੇ ਉਹ ਦੀ ਬੇਈਮਾਨੀ ਅਤੇ ਓਹ ਥਾਂ ਜਿੱਥੇ ਉਹ ਨੇ ਉੱਚੇ ਅਸਥਾਨ ਬਣਾਏ ਅਤੇ ਟੁੰਡਾਂ ਅਤੇ ਘੜੀਆਂ ਹੋਈਆਂ ਮੂਰਤਾਂ ਨੂੰ ਉਹ ਦੀ ਅਧੀਨਤਾ ਤੋਂ ਪਹਿਲਾਂ ਖੜਾ ਕੀਤਾ, ਏਹ ਹੋਜ਼ਾਈ ਦੀਆਂ ਗੱਲਾਂ ਵਿੱਚ ਲਿਖੀਆਂ ਹਨ
IRVPA   {ਮੱਨਸ਼ਹ ਦੇ ਰਾਜ ਦਾ ਅੰਤ ਅਤੇ ਉਸ ਦੀ ਮੌਤ} (2 ਰਾਜਾ 21:17-18) PS ਉਹ ਦੀ ਪ੍ਰਾਰਥਨਾ ਅਤੇ ਉਸ ਦੇ ਲਈ ਤਰਲੇ ਅਤੇ ਉਹ ਦੇ ਸਾਰੇ ਪਾਪ ਅਤੇ ਉਹ ਦੀ ਬੇਈਮਾਨੀ ਅਤੇ ਉਹ ਥਾਂ ਜਿੱਥੇ ਉਹ ਨੇ ਉੱਚੇ ਸਥਾਨ ਬਣਾਏ ਅਤੇ ਟੁੰਡਾਂ ਅਤੇ ਘੜ੍ਹੀਆਂ ਹੋਈਆਂ ਮੂਰਤਾਂ ਨੂੰ ਉਹ ਦੀ ਅਧੀਨਤਾ ਤੋਂ ਪਹਿਲਾ ਖੜ੍ਹਾ ਕੀਤਾ, ਇਹ ਹੋਜ਼ਾਈ ਦੀਆਂ ਗੱਲਾਂ ਵਿੱਚ ਲਿਖੀਆਂ ਹਨ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us