Bible Versions
Bible Books

2 Chronicles 7:7 (AKJV) American King James Version

Versions

PAV   ਤਾਂ ਸੁਲੇਮਾਨ ਨੇ ਉਸ ਵਿਹੜੇ ਦੇ ਵਿਚਲੇ ਹਿੱਸੇ ਨੂੰ ਜੋ ਯਹੋਵਾਹ ਦੇ ਭਵਨ ਦੇ ਸਾਹਮਣੇ ਸੀ ਪਵਿੱਤਰ ਕੀਤਾ ਕਿਉਂਕਿ ਜੋ ਉਸ ਨੇ ਉੱਥੇ ਹੋਮ ਦੀਆਂ ਬਲੀਆਂ ਤੇ ਸੁਖ ਸਾਂਦ ਦੀਆਂ ਭੇਟਾਂ ਦੀ ਚਰਬੀ ਚੜ੍ਹਾਈ ਏਸ ਲਈ ਜੋ ਉਸ ਪਿੱਤਲ ਦੀ ਜਗਵੇਦੀ ਉੱਤੇ ਜਿਸ ਨੂੰ ਸੁਲੇਮਾਨ ਨੇ ਬਣਾਇਆ ਸੀ ਹੋਮ ਬਲੀ ਅਤੇ ਮੈਦੇ ਦੀ ਭੇਟ ਅਤੇ ਚਰਬੀ ਲਈ ਥਾਂ ਨਹੀਂ ਸੀ
IRVPA   ਤਾਂ ਸੁਲੇਮਾਨ ਨੇ ਉਸ ਵਿਹੜੇ ਦੇ ਵਿਚਕਾਰਲੇ ਹਿੱਸੇ ਨੂੰ ਜੋ ਯਹੋਵਾਹ ਦੇ ਭਵਨ ਦੇ ਸਾਹਮਣੇ ਸੀ ਪਵਿੱਤਰ ਕੀਤਾ ਕਿਉਂ ਜੋ ਉਸ ਨੇ ਉੱਥੇ ਹੋਮ ਦੀਆਂ ਬਲੀਆਂ ਤੇ ਸੁੱਖ-ਸਾਂਦ ਦੀਆਂ ਭੇਟਾਂ ਦੀ ਚਰਬੀ ਚੜ੍ਹਾਈ ਇਸ ਲਈ ਜੋ ਉਸ ਪਿੱਤਲ ਦੀ ਜਗਵੇਦੀ ਉੱਤੇ ਜਿਸ ਨੂੰ ਸੁਲੇਮਾਨ ਨੇ ਬਣਾਇਆ ਸੀ ਹੋਮ ਬਲੀ ਅਤੇ ਮੈਦੇ ਦੀ ਭੇਟ ਅਤੇ ਚਰਬੀ ਲਈ ਥਾਂ ਨਹੀਂ ਸੀ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us