Bible Versions
Bible Books

2 Corinthians 12:10 (AKJV) American King James Version

Versions

PAV   ਇਸ ਕਾਰਨ ਮੈਂ ਮਸੀਹ ਦੇ ਲਈ ਨਿਰਬਲਤਾਈਆਂ ਉੱਤੇ, ਮਿਹਣਿਆਂ ਉੱਤੇ, ਤੰਗੀਆਂ ਉੱਤੇ, ਸਤਾਏ ਜਾਣ ਉੱਤੇ, ਸੰਕਟਾਂ ਉੱਤੇ, ਪਰਸੰਨ ਹਾਂ ਕਿਉਂਕਿ ਜਦੋਂ ਮੈਂ ਨਿਰਬਲ ਹੁੰਦਾ ਹਾਂ ਤਦੋਂ ਹੀ ਸਮਰਥੀ ਹੁੰਦਾ ਹਾਂ।।
ERVPA   ਇਸ ਲਈ ਜਦੋਂ ਮੈਂ ਕਮਜ਼ੋਰ ਹੁੰਦਾ ਹਾਂ ਮੈਂ ਖੁਸ਼ ਹੁੰਦਾ ਹਾਂ। ਜਦੋਂ ਲੋਕ ਮੈਨੂੰ ਬੁਰਾ ਬੋਲਦੇ ਹਨ ਤਾਂ ਮੈਂ ਖੁਸ਼ ਹੁੰਦਾ ਹਾਂ। ਜਦੋਂ ਮੈਂ ਤੰਗੀਆਂ ਰਾਹੀਂ ਲੰਘਦਾ ਹਾਂ, ਮੈਂ ਖੁਸ਼ੀ ਮਹਿਸੂਸ ਕਰਦਾ ਹਾਂ। ਜਦੋਂ ਲੋਕ ਮੈਨੂੰ ਦੰਡ ਦਿੰਦੇ ਹਨ, ਮੈਂ ਖੁਸ਼ੀ ਮਹਿਸੂਸ ਕਰਦਾ ਹਾਂ। ਅਤੇ ਜਦੋਂ ਮੈਂ ਸਮਸਿਆਵਾਂ ਦਾ ਸਾਮ੍ਹਣਾ ਕਰਦਾ ਹਾਂ ਤਾਂ ਮੈਂ ਖੁਸ਼ ਹੁੰਦਾ ਹਾਂ। ਇਹ ਸਾਰੀਆਂ ਗੱਲਾਂ ਮਸੀਹ ਲਈ ਹਨ। ਅਤੇ ਮੈਂ ਇਨ੍ਹਾਂ ਗੱਲਾਂ ਨਾਲ ਖੁਸ਼ ਹਾਂ ਕਿਉਂਕਿ ਜਦੋਂ ਮੈਂ ਕਮਜ਼ੋਰ ਹੁੰਦਾ ਹਾਂ ਓਦੋਂ ਹੀ ਮੈਂ ਸੱਚ ਮੁੱਚ ਤਾਕਤਵਰ ਹੁੰਦਾ ਹਾਂ।
IRVPA   ਇਸ ਕਾਰਨ ਮੈਂ ਮਸੀਹ ਦੇ ਲਈ ਕਮਜ਼ੋਰੀਆਂ ਵਿੱਚ, ਮਿਹਣਿਆਂ ਵਿੱਚ, ਤੰਗੀਆਂ ਵਿੱਚ, ਸਤਾਏ ਜਾਣ ਵਿੱਚ, ਸੰਕਟਾਂ ਵਿੱਚ ਪ੍ਰਸੰਨ ਹਾਂ ਕਿਉਂਕਿ ਜਦੋਂ ਮੈਂ ਨਿਰਬਲ ਹੁੰਦਾ ਹਾਂ ਤਦ ਹੀ ਮੈਂ ਸਮਰੱਥੀ ਹੁੰਦਾ ਹਾਂ। PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us