Bible Versions
Bible Books

2 Corinthians 12:13 (AKJV) American King James Version

Versions

PAV   ਕਿਉਂ ਜੋ ਉਹ ਕਿਹੜੀ ਗੱਲ ਹੈ ਜਿਹ ਦੇ ਵਿੱਚ ਤੁਸੀਂ ਹੋਰਨਾਂ ਕਲੀਸਿਯਾਂ ਨਾਲੋਂ ਘੱਟ ਸਾਓ ਬਿਨਾ ਇਸ ਦੇ ਭਈ ਮੈਂ ਆਪ ਤੁਹਾਡੇ ਉੱਤੇ ਭਾਰੂ ਨਾ ਹੋਇਆ। ਤੁਸੀਂ ਮੇਰਾ ਇਹ ਕੁਨਿਆਉਂ ਮਾਫ਼ ਕਰੋ!।।
ERVPA   ਇਸ ਲਈ ਤੁਸੀਂ ਉਹ ਸਭ ਕੁਝ ਪ੍ਰਾਪਤ ਕੀਤਾ ਜੋ ਹੋਰਨਾਂ ਕਲੀਸਿਯਾਵਾਂ ਨੂੰ ਮਿਲਿਆ ਹੈ। ਸਿਰਫ਼ ਇੱਕੋ ਗੱਲ ਵੱਖਰੀ ਹੈ; ਮੈਂ ਤੁਹਾਡੇ ਉੱਪਰ ਬੋਝ ਨਹੀਂ ਬਣਿਆ। ਇਸ ਖਾਤਰ ਮੈਨੂੰ ਮੁਆਫ਼ ਕਰ ਦਿਉ।
IRVPA   ਕਿਉਂ ਜੋ ਉਹ ਕਿਹੜੀ ਗੱਲ ਹੈ ਜਿਸ ਦੇ ਵਿੱਚ ਤੁਸੀਂ ਹੋਰਨਾਂ ਕਲੀਸਿਯਾਵਾਂ ਨਾਲੋਂ ਘੱਟ ਹੋ, ਬਿਨ੍ਹਾਂ ਇਸ ਦੇ ਜੋ ਮੈਂ ਆਪ ਤੁਹਾਡੇ ਉੱਤੇ ਭਾਰ ਨਾ ਪਾਇਆ। ਤੁਸੀਂ ਮੇਰੀ ਗਲਤੀਆਂ ਨੂੰ ਮਾਫ਼ ਕਰੋ! PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us