Bible Versions
Bible Books

2 Corinthians 12:14 (AKJV) American King James Version

Versions

PAV   ਵੇਖੋ, ਇਹ ਤੀਜੀ ਵਾਰ ਮੈਂ ਤੁਹਾਡੇ ਕੋਲ ਆਉਣ ਨੂੰ ਤਿਆਰ ਹਾਂ ਅਤੇ ਤੁਹਾਡੇ ਉੱਤੇ ਭਾਰੂ ਨਾ ਹੋਵਾਂਗਾ ਕਿਉਂ ਜੋ ਮੈਂ ਤੁਹਾਡਾ ਮਾਲ ਨਹੀਂ ਸਗੋਂ ਤੁਹਾਨੂੰ ਹੀ ਚਾਹੁੰਦਾ ਹਾਂ। ਬਾਲ ਬੱਚਿਆਂ ਨੂੰ ਮਾਪਿਆਂ ਲਈ ਨਹੀਂ ਸਗੋਂ ਮਾਪਿਆਂ ਨੂੰ ਬਾਲ ਬੱਚਿਆਂ ਲਈ ਜੋੜਨਾ ਚਾਹੀਦਾ ਹੈ
ERVPA   ਹੁਣ ਮੈਂ ਤੀਸਰੀ ਵਾਰ ਤੁਹਾਡੇ ਕੋਲ ਆਉਣ ਨੂੰ ਤਿਆਰ ਹਾਂ ਅਤੇ ਮੈਂ ਤੁਹਾਡੇ ਲਈ ਬੋਝ ਨਹੀਂ ਬਣਾਂਗਾ। ਮੈਨੂੰ ਤੁਹਾਡਾ ਆਪਣਾ ਕੁਝ ਵੀ ਨਹੀਂ ਚਾਹੀਦਾ। ਮੈਂ ਤਾਂ ਸਿਰਫ਼ ਤੁਹਾਨੂੰ ਚਾਹੁੰਦਾ ਹਾਂ, ਬਚਿਆਂ ਨੂੰ ਆਪਣੇ ਮਾਪਿਆਂ ਲਈ ਚੀਜ਼ਾਂ ਬਚਾਉਣ ਦੀ ਲੋਡ਼ ਨਹੀਂ। ਜਦ ਕਿ ਮਾਪਿਆਂ ਨੂੰ ਆਪਣੇ ਬਚਿਆਂ ਲਈ ਬਚ੍ਚਤ ਕਰਨੀ ਚਾਹੀਦੀ ਹੈ।
IRVPA   ਵੇਖੋ, ਇਹ ਤੀਜੀ ਵਾਰ ਮੈਂ ਤੁਹਾਡੇ ਕੋਲ ਆਉਣ ਨੂੰ ਤਿਆਰ ਹਾਂ ਅਤੇ ਤੁਹਾਡੇ ਉੱਤੇ ਭਾਰ ਨਾ ਪਾਵਾਂਗਾ ਕਿਉਂ ਜੋ ਮੈਂ ਤੁਹਾਡਾ ਧਨ ਨਹੀਂ ਸਗੋਂ ਤੁਹਾਨੂੰ ਚਾਹੁੰਦਾ ਹਾਂ। ਬਾਲ ਬੱਚਿਆਂ ਨੂੰ ਮਾਤਾ-ਪਿਤਾ ਲਈ ਨਹੀਂ ਸਗੋਂ ਮਾਤਾ-ਪਿਤਾ ਨੂੰ ਬਾਲ ਬੱਚਿਆਂ ਲਈ ਜੋੜਨਾ ਚਾਹੀਦਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us