Bible Versions
Bible Books

2 Corinthians 12:15 (AKJV) American King James Version

Versions

PAV   ਸੋ ਮੈਂ ਤੁਹਾਡੀਆਂ ਜਾਨਾਂ ਲਈ ਬਹੁਤ ਅਨੰਦ ਨਾਲ ਖਰਚ ਕਰਾਂਗਾ ਅਤੇ ਆਪ ਹੀ ਖਰਚ ਹੋ ਜਾਵਾਂਗਾ। ਜੇ ਮੈਂ ਤੁਹਾਡੇ ਨਾਲ ਵੱਧ ਪਿਆਰ ਕਰਦਾ ਹਾਂ ਤਾਂ ਭਲਾ, ਤੁਸੀਂ ਮੇਰੇ ਨਾਲ ਘੱਟ ਪਿਆਰ ਕਰੋਗੋॽ
ERVPA   ਇਸ ਲਈ ਮੈਂ ਤੁਹਾਨੂੰ ਉਹ ਸਭ ਕੁਝ ਦੇਣ ਲਈ ਆਨੰਦਿਤ ਹਾਂ ਜੋ ਮੇਰੇ ਕੋਲ ਹੈ। ਮੈਂ ਆਪਣਾ ਆਪ ਵੀ ਤੁਹਾਨੂੰ ਦੇ ਦੇਵਾਂਗਾ। ਜੇ ਮੈਂ ਤੁਹਾਨੂੰ ਵਧ ਪਿਆਰ ਕਰਾਂਗਾ ਤਾਂ ਵੀ ਤੁਸੀਂ ਮੈਨੂੰ ਘੱਟ ਪਿਆਰ ਕਰੋਂਗੇ।
IRVPA   ਮੈਂ ਤੁਹਾਡੇ ਆਤਮਾ ਲਈ ਬਹੁਤ ਅਨੰਦ ਨਾਲ ਖ਼ਰਚ ਕਰਾਂਗਾ ਅਤੇ ਆਪ ਹੀ ਤੁਹਾਡੇ ਲਈ ਖ਼ਰਚ ਹੋ ਜਾਂਵਾਂਗਾ। ਜੇ ਮੈਂ ਤੁਹਾਡੇ ਨਾਲ ਵੱਧ ਪਿਆਰ ਕਰਦਾ ਹਾਂ ਤਾਂ ਭਲਾ, ਕਿ ਤੁਸੀਂ ਮੇਰੇ ਨਾਲ ਘੱਟ ਪਿਆਰ ਕਰੋਗੇ?
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us