Versions
PAV ਜਿਨ੍ਹਾਂ ਨੂੰ ਮੈਂ ਤੁਹਾਡੇ ਕੋਲ ਘੱਲਿਆ, ਕੀ ਉਨ੍ਹਾਂ ਵਿੱਚੋਂ ਕਿਸੇ ਦੇ ਰਾਹੀਂ ਮੈਂ ਤੁਹਾਥੋਂ ਕੋਈ ਲਾਹਾ ਕੱਢ ਲਿਆॽ
ERVPA ਕੀ ਮੈਂ ਆਪਣੇ ਭੇਜੇ ਹੋਏ ਕਿਸੇ ਵੀ ਆਦਮੀਆਂ ਰਾਹੀਂ ਤੁਹਾਨੂੰ ਧੋਖਾ ਦਿੱਤਾ ਹੈ? ਨਹੀਂ। ਤੁਸੀਂ ਜਾਣਦੇ ਹੋ ਕਿ ਮੈਂ ਇਹ ਨਹੀਂ ਕੀਤਾ।
IRVPA ਜਿਨ੍ਹਾਂ ਨੂੰ ਮੈਂ ਤੁਹਾਡੇ ਕੋਲ ਭੇਜਿਆ, ਕੀ ਉਨ੍ਹਾਂ ਵਿੱਚੋਂ ਕਿਸੇ ਦੇ ਰਾਹੀਂ ਮੈਂ ਤੁਹਾਡੇ ਕੋਲੋਂ ਕੋਈ ਮੁਨਾਫਾ ਕੀਤਾ?