Bible Versions
Bible Books

2 Corinthians 12:6 (AKJV) American King James Version

Versions

PAV   ਕਿਉਂਕਿ ਜੇ ਮੈਂ ਅਭਮਾਨ ਕਰਨਾ ਚਾਹਾਂ ਤਾਂ ਵੀ ਮੂਰਖ ਨਾ ਬਣਾਂਗਾ ਇਸ ਲਈ ਜੋ ਮੈਂ ਸੱਚ ਬੋਲਾਂਗਾ ਪਰ ਮੈਂ ਆਪਣੇ ਆਪ ਨੂੰ ਰੋਕ ਰੱਖਦਾ ਹਾਂ ਅਜਿਹਾ ਨਾ ਹੋਵੇ ਭਈ ਕੋਈ ਮੈਨੂੰ ਉਸ ਤੋਂ ਵਧੀਕ ਨਾ ਸਮਝ ਲਵੇ ਜੋ ਮੈਨੂੰ ਵੇਖਦਾ ਯਾ ਮੇਰੇ ਕੋਲੋਂ ਸੁਣਦਾ ਹੈ
ERVPA   ਭਾਵੇਂ ਮੈਂ ਆਪਣੇ ਆਪ ਬਾਰੇ ਹੀ ਸ਼ੇਖੀ ਮਾਰਨਾ ਚਾਹੁੰਦਾ ਹਾਂ ਪਰ ਤਾਂ ਵੀ ਮੈਂ ਮੂਰਖ ਨਹੀਂ ਹੋਵਾਂਗਾ ਕਿਉਂਕਿ ਮੈਂ ਸੱਚ ਦੱਸ ਰਿਹਾ ਹੋਵਾਂਗਾ। ਪਰ ਮੈਨੂੰ ਆਪਣੇ ਆਪ ਬਾਰੇ ਸ਼ੇਖੀ ਨਹੀਂ ਮਾਰਨੀ ਚਾਹੀਦੀ। ਕਿਉਂ? ਕਿਉਂ ਜੋ ਮੈਂ ਇਹ ਨਹੀਂ ਚਾਹੁੰਦਾ ਕਿ ਉਹ ਮੇਰੇ ਬਾਰੇ ਵਧ੍ਧ ਸੋਚਣ, ਜੋ ਉਹ ਮੈਨੂੰ ਕਰਦਿਆਂ ਦੇਖਦੇ ਹਨ ਜਾਂ ਕਹਿੰਦਿਆਂ ਸੁਣਦੇ ਹਨ।
IRVPA   ਕਿਉਂਕਿ ਜੇ ਮੈਂ ਮਾਣ ਕਰਨਾ ਚਾਹਾਂ ਤਾਂ ਵੀ ਮੂਰਖ ਨਾ ਬਣਾਂਗਾ ਇਸ ਲਈ ਜੋ ਮੈਂ ਸੱਚ ਬੋਲਾਂਗਾ। ਪਰ ਮੈਂ ਆਪਣੇ ਆਪ ਨੂੰ ਰੋਕ ਰੱਖਦਾ ਹਾਂ ਅਜਿਹਾ ਨਾ ਹੋਵੇ ਕਿ ਕੋਈ ਮੈਨੂੰ ਉਸ ਤੋਂ ਵੱਧ ਨਾ ਸਮਝ ਲਵੇ ਜੋ ਮੈਨੂੰ ਵੇਖਦਾ ਜਾਂ ਮੇਰੇ ਕੋਲੋਂ ਸੁਣਦਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us