Bible Versions
Bible Books

2 Corinthians 12:9 (AKJV) American King James Version

Versions

PAV   ਅਤੇ ਉਸ ਨੇ ਮੈਨੂੰ ਆਖਿਆ ਭਈ ਮੇਰੀ ਕਿਰਪਾ ਹੀ ਤੇਰੇ ਲਈ ਬਥੇਰੀ ਹੈ ਕਿਉਂ ਜੋ ਮੇਰੀ ਸਮਰੱਥਾ ਨਿਰਬਲਤਾਈ ਵਿੱਚ ਪੂਰੀ ਹੁੰਦੀ ਹੈ। ਇਸ ਲਈ ਮੈਂ ਆਪਣੀਆਂ ਨਿਰਬਲਤਾਈਆਂ ਉੱਤੇ ਅੱਤ ਅਨੰਦ ਨਾਲ ਅਭਮਾਨ ਕਰਾਂਗਾ ਤਾਂ ਜੋ ਮਸੀਹ ਦੀ ਸਮਰੱਥਾ ਮੇਰੇ ਉੱਤੇ ਸਾਯਾ ਕਰੇ
ERVPA   ਪਰ ਪ੍ਰਭੂ ਨੇ ਮੈਨੂੰ ਆਖਿਆ, “ਮੇਰੀ ਕਿਰਪਾ ਹੀ ਤੇਰੇ ਲਈ ਕਾਫ਼ੀ ਹੈ। ਜਦੋਂ ਤੁਸੀਂ ਕਮਜ਼ੋਰ ਹੁੰਦੇ ਹੋ, ਮੇਰੀ ਪੂਰੀ ਸ਼ਕਤੀ ਤੁਹਾਡੇ ਵਿੱਚ ਦਰਸ਼ਾਈ ਜਾਵੇ।” ਇਸੇ ਲਈ ਮੈਂ ਆਪਣੀਆਂ ਕਮਜ਼ੋਰੀਆਂ ਬਾਰੇ ਸ਼ੇਖੀ ਮਾਰਕੇ ਖੁਸ਼ ਹਾਂ। ਉਦੋਂ ਮਸੀਹ ਦੀ ਸ਼ਕਤੀ ਮੇਰੇ ਅੰਦਰ ਨਿਵਾਸ ਕਰ ਸਕਦੀ ਹੈ।
IRVPA   ਅਤੇ ਉਸ ਨੇ ਮੈਨੂੰ ਆਖਿਆ ਕਿ ਮੇਰੀ ਕਿਰਪਾ ਹੀ ਤੇਰੇ ਲਈ ਬਹੁਤ ਹੈ ਕਿਉਂ ਜੋ ਮੇਰੀ ਸ਼ਕਤੀ ਕਮਜ਼ੋਰੀਆਂ ਵਿੱਚ ਸਿੱਧ ਹੁੰਦੀ ਹੈ। ਇਸ ਲਈ ਮੈਂ ਆਪਣੀਆਂ ਕਮਜ਼ੋਰੀਆਂ ਉੱਤੇ ਵੱਡੇ ਅਨੰਦ ਨਾਲ ਮਾਣ ਕਰਾਂਗਾ ਤਾਂ ਜੋ ਮਸੀਹ ਦੀ ਸਮਰੱਥਾ ਮੇਰੇ ਉੱਤੇ ਬਣੀ ਰਹੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us