Bible Versions
Bible Books

2 Corinthians 13:7 (AKJV) American King James Version

Versions

PAV   ਅਰ ਅਸੀਂ ਪਰਮੇਸ਼ੁਰ ਦੇ ਅੱਗੇ ਪ੍ਰਾਰਥਨਾ ਕਰਦੇ ਹਾਂ ਜੋ ਤੁਸੀਂ ਕੁਝ ਬੁਰਾ ਨਾ ਕਰੋ ਇਸ ਲਈ ਨਹੀਂ ਜੋ ਅਸੀਂ ਪਰਵਾਨ ਮਲੂਮ ਹੋਈਏ ਪਰ ਇਸ ਲਈ ਜੋ ਤੁਸੀਂ ਭਲਾ ਕਰੋ ਭਾਵੇਂ ਅਸੀਂ ਅਪਰਵਾਨ ਜੇਹੇ ਹੋਈਏ
ERVPA   ਅਸੀਂ ਪਰਮੇਸ਼ੁਰ ਨੂੰ ਪ੍ਰਾਰਥਨਾ ਕਰਦੇ ਹਾਂ ਕਿ ਤੁਸੀਂ ਕੋਈ ਮਾਡ਼ਾ ਕੰਮ ਨਾ ਕਰੋ। ਕੀ ਇਹ ਗੱਲ ਮਹੱਤਵਪੂਰਣ ਨਹੀਂ ਹੈ ਕਿ ਇਹ ਲੋਕ ਵੇਖਣ ਕਿ ਅਸੀਂ ਪਰੀਖਿਆ ਵਿੱਚ ਸਫ਼ਲ ਹੋ ਗਏ ਹਾਂ। ਪਰ ਮਹੱਤਵਪੂਰਣ ਗੱਲ ਇਹ ਹੈ ਕਿ ਤੁਸੀਂ ਉਹੀ ਕਰੋ ਜੋ ਠੀਕ ਹੈ। ਭਾਵੇਂ ਇਹ ਲੱਗਦਾ ਹੈ ਕਿ ਅਸੀਂ ਪਰਖ ਵਿੱਚ ਅਸਫ਼ਲ ਹੋ ਗਏ ਹਾਂ।
IRVPA   ਅਤੇ ਅਸੀਂ ਪਰਮੇਸ਼ੁਰ ਦੇ ਅੱਗੇ ਬੇਨਤੀ ਕਰਦੇ ਹਾਂ ਕਿ ਤੁਸੀਂ ਕੁਝ ਬੁਰੇ ਕੰਮ ਨਾ ਕਰੋ ਇਸ ਲਈ ਨਹੀਂ ਜੋ ਅਸੀਂ ਗ੍ਰਹਿਣਯੋਗ ਮਲੂਮ ਹੋਈਏ ਪਰ ਇਸ ਲਈ ਜੋ ਤੁਸੀਂ ਭਲੇ ਕੰਮ ਕਰੋ ਭਾਵੇਂ ਅਸੀਂ ਨਿਕੰਮੇ ਵਰਗੇ ਹੋਈਏ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us