Bible Versions
Bible Books

2 Corinthians 3:6 (AKJV) American King James Version

Versions

PAV   ਜਿਹ ਨੇ ਸਾਨੂੰ ਨਵੇਂ ਨੇਮ ਦੇ ਸੇਵਕ ਹੋਣ ਦੇ ਜੋਗ ਵੀ ਬਣਾਇਆ ਪਰ ਲਿਖਤ ਦੇ ਸੇਵਕ ਨਹੀਂ ਸਗੋਂ ਆਤਮਾ ਦੇ ਕਿਉਂ ਜੋ ਲਿਖਤ ਮਾਰ ਸੁੱਟਦੀ ਪਰ ਆਤਮਾ ਜੁਆਲਦਾ ਹੈ
ERVPA   ਪਰਮੇਸ਼ੁਰ ਨੇ ਸਾਨੂੰ ਨਵੇਂ ਇਕਰਾਰ ਦੇ ਸੇਵਾਦਾਰ ਬਣਨ ਦੇ ਯੋਗ ਬਣਾਇਆ। ਪਰਮੇਸ਼ੁਰ ਵੱਲੋਂ ਆਪਣੇ ਲੋਕਾਂ ਲਈ ਇਹ ਨਵਾਂ ਇਕਰਾਰਨਾਮਾ ਲਿਖਿਆ ਹੋਇਆ ਨੇਮ ਨਹੀਂ ਹੈ। ਇਹ ਆਤਮਾ ਦਾ ਹੈ। ਲਿਖਿਆ ਹੋਇਆ ਨੇਮ ਮੌਤ ਲਿਆਉਂਦਾ ਹੈ ਜਦ ਕਿ ਆਤਮਾ ਜੀਵਨ ਦਿੰਦਾ ਹੈ।
IRVPA   ਜਿਸ ਨੇ ਸਾਨੂੰ ਨਵੇਂ ਨੇਮ ਦੇ ਸੇਵਕ ਹੋਣ ਦੇ ਜੋਗ ਵੀ ਬਣਾਇਆ ਪਰ ਬਿਵਸਥਾ ਦੇ ਸੇਵਕ ਨਹੀਂ ਸਗੋਂ ਆਤਮਾ ਦੇ, ਕਿਉਂ ਜੋ ਬਿਵਸਥਾ ਮਾਰ ਸੁੱਟਦੀ ਪਰ ਆਤਮਾ ਜੀਵਨ ਦਿੰਦਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us