Bible Versions
Bible Books

2 Corinthians 7:10 (AKJV) American King James Version

Versions

PAV   ਕਿਉਂ ਜੋ ਪਰਮੇਸ਼ੁਰ ਜੋਗ ਉਦਾਸੀ ਮੁਕਤੀ ਲਈ ਅਜਿਹਾ ਤੋਬਾ ਪੈਦਾ ਕਰਦੀ ਹੈ ਜਿਸ ਤੋਂ ਕੋਈ ਨਹੀਂ ਪਛਤਾਉਂਦਾ ਪਰ ਸੰਸਾਰ ਦੀ ਉਦਾਸੀ ਮੌਤ ਨੂੰ ਪੈਦਾ ਕਰਦੀ ਹੈ
ERVPA   ਉਦਾਸੀ ਪਰਮੇਸ਼ੁਰ ਦੀ ਰਜ਼ਾ ਅਨੁਸਾਰ ਵਿਅਕਤੀ ਨੂੰ ਆਪਣੇ ਹਿਰਦੇ ਅਤੇ ਜੀਵਨ ਨੂੰ ਤਬਦੀਲ ਕਰਾਉਂਦੀ ਹੈ। ਇਹ ਵਿਅਕਤੀ ਨੂੰ ਮੁਕਤੀ ਵੱਲ ਲੈ ਜਾਂਦੀ ਹੈ, ਅਤੇ ਇਸ ਗੱਲ ਦਾ ਸਾਨੂੰ ਕੋਈ ਦੁਖ ਨਹੀਂ ਹੋ ਸਕਦਾ। ਜਿਹਡ਼ੀ ਉਦਾਸੀ ਦੁਨੀਆਂ ਦਿੰਦੀ ਹੈ ਉਹ ਲੋਕਾਂ ਲਈ ਮੌਤ ਲਿਆਉਂਦੀ ਹੈ।
IRVPA   ਕਿਉਂ ਜੋ ਪਰਮੇਸ਼ੁਰ ਯੋਗ ਉਦਾਸੀ ਮੁਕਤੀ ਲਈ ਅਜਿਹੀ ਤੋਬਾ ਪੈਦਾ ਕਰਦੀ ਹੈ ਜਿਸ ਤੋਂ ਕੋਈ ਪਛਤਾਉਂਦਾ ਨਹੀਂ ਪਰ ਸੰਸਾਰ ਦੀ ਉਦਾਸੀ ਮੌਤ ਨੂੰ ਪੈਦਾ ਕਰਦੀ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us