Versions
PAV ਕਿਉਂ ਜੋ ਭਾਵੇਂ ਮੈਂ ਆਪਣੀ ਪੱਤ੍ਰੀ ਨਾਲ ਤੁਹਾਨੂੰ ਉਦਾਸ ਕੀਤਾ ਤਾਂ ਵੀ ਮੈਂ ਪਛਤਾਉਂਦਾ ਨਹੀਂ ਭਾਵੇਂ ਮੈਂ ਪਹਿਲਾਂ ਪਛਤਾਉਂਦਾ ਸਾਂ ਕਿਉਂ ਜੋ ਮੈਂ ਵੇਖਦਾ ਹਾਂ ਜੋ ਉਸ ਪੱਤ੍ਰੀ ਨੇ ਤੁਹਾਨੂੰ ਉਦਾਸ ਕੀਤਾ ਸੀ ਭਾਵੇਂ ਥੋੜੇ ਚਿਰ ਤੀਕੁਰ
ERVPA ਹਾਲਾਂ ਕਿ ਮੈਂ ਤੁਹਾਨੂੰ ਆਪਣੀ ਚਿੱਠੀ ਰਾਹੀਂ ਉਦਾਸ ਕੀਤਾ ਹੈ, ਪਰ ਮੈਨੂੰ ਇਸ ਵਾਸਤੇ ਕੋਈ ਖੇਦ ਨਹੀਂ। ਮੈਨੂੰ ਪਤਾ ਹੈ ਕਿ ਤੁਸੀਂ ਮੇਰੀ ਚਿੱਠੀ ਰਾਹੀਂ ਉਦਾਸ ਹੋ ਗਏ ਅਤੇ ਇਸ ਲਈ ਦੁਖ ਮਹਿਸੂਸ ਕੀਤਾ। ਪਰ ਇਸ ਨੇ ਤੁਹਾਨੂੰ ਬਹੁਤ ਥੇਡ਼ੇ ਚਿਰ ਲਈ ਉਦਾਸ ਕੀਤਾ।
IRVPA ਕਿਉਂ ਜੋ ਭਾਵੇਂ ਮੈਂ ਆਪਣੀ ਪੱਤ੍ਰੀ ਨਾਲ ਤੁਹਾਨੂੰ ਉਦਾਸ ਕੀਤਾ ਤਾਂ ਵੀ ਮੈਂ ਪਛਤਾਉਂਦਾ ਨਹੀਂ ਭਾਵੇਂ ਮੈਂ ਪਹਿਲਾਂ ਪਛਤਾਉਂਦਾ ਸੀ ਕਿਉਂਕਿ ਮੈਂ ਵੇਖਦਾ ਹਾਂ ਜੋ ਉਸ ਪੱਤ੍ਰੀ ਨੇ ਤੁਹਾਨੂੰ ਉਦਾਸ ਕੀਤਾ ਸੀ ਭਾਵੇਂ ਥੋੜ੍ਹੇ ਸਮੇਂ ਤੱਕ।