Versions
PAV ਹਰੇਕ ਜਿਵੇਂ ਉਹ ਨੇ ਦਿਲ ਵਿੱਚ ਧਾਰਿਆ ਹੈ ਤਿਵੇਂ ਕਰੇ, ਰੰਜ ਨਾਲ ਅਥਵਾ ਲਚਾਰੀ ਨਾਲ ਨਹੀਂ ਕਿਉਂ ਜੋ ਪਰਮੇਸ਼ੁਰ ਖੁਸ਼ੀ ਨਾਲ ਦੇਣ ਵਾਲੇ ਨੂੰ ਪਿਆਰ ਕਰਦਾ ਹੈ
ERVPA ਹਰਆਦਮੀ ਨੂੰ ਉਹੀ ਦੇਣਾ ਚਾਹੀਦਾ ਹੈ ਜੋ ਕੁਝ ਵੀ ਉਸਨੇ ਆਪਣੇ ਦਿਲ ਵਿੱਚ ਨਿਸ਼ਚਿਤ ਕੀਤਾ ਹੈ। ਕਿਸੇ ਨੂੰ ਵੀ ਉਦਾਸੀ ਨਾਲ ਨਹੀਂ ਦੇਣਾ ਚਾਹੀਦਾ। ਪਰਮੇਸ਼ੁਰ ਉਸੇ ਨੂੰ ਪਿਆਰ ਕਰਦਾ ਹੈ ਜੋ ਪਿਆਰ ਨਾਲ ਦਿੰਦਾ ਹੈ।
IRVPA ਹਰੇਕ ਜਿਸ ਤਰ੍ਹਾਂ ਉਹ ਨੇ ਦਿਲ ਵਿੱਚ ਧਾਰਿਆ ਹੈ ਉਸੇ ਤਰ੍ਹਾਂ ਕਰੇ, ਰੰਜ ਨਾਲ ਅਥਵਾ ਲਚਾਰੀ ਨਾਲ ਨਹੀਂ, ਕਿਉਂ ਜੋ ਪਰਮੇਸ਼ੁਰ ਖੁਸ਼ੀ ਨਾਲ ਦੇਣ ਵਾਲੇ ਨੂੰ ਪਿਆਰ ਕਰਦਾ ਹੈ।