Bible Versions
Bible Books

2 John 1:12 (AKJV) American King James Version

Versions

PAV   ਲਿਖਣਾਂ ਤਾਂ ਤੁਹਾਨੂੰ ਬਹੁਤ ਕੁਝ ਸੀ ਪਰ ਮੈਂ ਨਾ ਚਾਹਿਆ ਜੋ ਕਾਗਤ ਅਤੇ ਸਿਆਹੀ ਨਾਲ ਲਿਖਾਂ ਪਰ ਮੈਨੂੰ ਆਸ ਹੈ ਭਈ ਤੁਹਾਡੇ ਕੋਲ ਆਵਾਂ ਅਤੇ ਰੋਬਰੂ ਗੱਲਾਂ ਕਰਾਂ ਭਈ ਤੁਹਾਡਾ ਅਨੰਦ ਪੂਰਾ ਹੋਵੇ
ERVPA   ਮੈਂ ਤੁਹਾਨੂੰ ਬਹੁਤ ਕੁਝ ਕਹਿਣਾ ਚਾਹੁੰਦਾ ਹਾਂ। ਪਰ ਮੈਂ ਸਿਆਹੀ ਅਤੇ ਕਾਗਜ਼ ਨਹੀਂ ਵਰਤਣਾ ਚਾਹੁੰਦਾ। ਪਰ ਮੈਨੂੰ ਤੁਹਾਡੇ ਕੋਲ ਆਉਣ ਅਤੇ ਤੁਹਾਡੇ ਨਾਲ ਆਮ੍ਹੋ-ਸਾਮ੍ਹਣੇ ਗੱਲ ਕਰਨ ਦੀ ਆਸ ਹੈ। ਇਸ ਨਾਲ ਸਾਨੂੰ ਬਹੁਤ ਖੁਸ਼ੀ ਮਿਲੇਗੀ।
IRVPA   {ਆਖਰੀ ਨਮਸਕਾਰ} PS ਲਿਖਣਾ ਤਾਂ ਤੁਹਾਨੂੰ ਬਹੁਤ ਕੁਝ ਸੀ ਪਰ ਮੈਂ ਨਾ ਚਾਹਿਆ ਜੋ ਕਾਗਜ਼ ਅਤੇ ਸਿਆਹੀ ਨਾਲ ਲਿਖਾਂ, ਪਰ ਮੈਨੂੰ ਆਸ ਹੈ ਕਿ ਤੁਹਾਡੇ ਕੋਲ ਆਵਾਂ ਅਤੇ ਆਹਮਣੇ ਸਾਹਮਣੇ ਗੱਲਾਂ ਕਰਾਂ ਤਾਂ ਕਿ ਤੁਹਾਡਾ ਅਨੰਦ ਪੂਰਾ ਹੋਵੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us