Bible Versions
Bible Books

2 John 1:5 (AKJV) American King James Version

Versions

PAV   ਅਤੇ ਹੁਣ ਹੇ ਸੁਆਣੀਏ, ਮੈਂ ਤੈਨੂੰ ਜਾਣੀਦਾ ਕੋਈ ਨਵਾਂ ਹੁਕਮ ਨਹੀਂ ਸਗੋਂ ਉਹ ਜਿਹੜਾ ਮੁੱਢੋਂ ਸਾਨੂੰ ਮਿਲਿਆ ਹੋਇਆ ਹੈ ਲਿਖ ਕੇ ਤੇਰੇ ਅੱਗੇ ਬੇਨਤੀ ਕਰਦਾ ਹਾਂ ਜੋ ਅਸੀਂ ਆਪੋ ਵਿੱਚੀਂ ਪ੍ਰੇਮ ਰੱਖੀਏ
ERVPA   ਅਤੇ ਹੁਣ ਪਿਆਰੀ ਸੁਆਣੀ ਮੈਂ ਤੈਨੂੰ ਦੱਸਦਾ ਹਾਂ ਕਿ ਸਾਨੂੰ ਸਾਰਿਆਂ ਨੂੰ ਇੱਕ ਦੂਸਰੇ ਨਾਲ ਪਿਆਰ ਕਰਨਾ ਚਾਹੀਦਾ ਹੈ। ਇਹ ਕੋਈ ਨਵਾਂ ਹੁਕਮ ਨਹੀਂ ਹੈ। ਇਹ ਓਹੀ ਹੁਕਮ ਹੈ ਜੋ ਸਾਨੂੰ ਸ਼ੁਰੂ ਵਿੱਚ ਮਿਲਿਆ ਸੀ।
IRVPA   ਹੁਣ ਹੇ ਔਰਤ, ਮੈਂ ਤੈਨੂੰ ਕੋਈ ਨਵਾਂ ਹੁਕਮ ਨਹੀਂ ਸਗੋਂ ਉਹ ਜਿਹੜਾ ਸ਼ੁਰੂ ਤੋਂ ਸਾਨੂੰ ਮਿਲਿਆ ਹੋਇਆ ਹੈ, ਲਿਖ ਕੇ ਤੇਰੇ ਅੱਗੇ ਬੇਨਤੀ ਕਰਦਾ ਹਾਂ ਜੋ ਅਸੀਂ ਆਪਸ ਵਿੱਚ ਪਿਆਰ ਰੱਖੀਏ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us