Versions
PAV ਅਤੇ ਜਦ ਉਹ ਸਾਮਰਿਯਾ ਵਿੱਚ ਆਇਆ ਤਾਂ ਅਹਾਬ ਦੇ ਜਿੰਨੇ ਬਚੇ ਖੁਚੇ ਸਾਮਰਿਯਾ ਵਿੱਚ ਸਨ ਉਨ੍ਹਾਂ ਸਭਨਾਂ ਨੂੰ ਮਾਰ ਸੁੱਟਿਆ ਐਥੋਂ ਤਾਈਂ ਭਈ ਉਹ ਨੇ ਯਹੋਵਾਹ ਦੇ ਬਚਨ ਅਨੁਸਾਰ ਜੋ ਉਸ ਨੇ ਏਲੀਯਾਹ ਨੂੰ ਆਖਿਆ ਸੀ ਉਸ ਨੂੰ ਨਸ਼ਟ ਕਰ ਛੱਡਿਆ।।
IRVPA ਜਦ ਉਹ ਸਾਮਰਿਯਾ ਵਿੱਚ ਆਇਆ ਤਦ ਅਹਾਬ ਦੇ ਜਿੰਨੇ ਬਚੇ-ਖੁਚੇ ਸਾਮਰਿਯਾ ਵਿੱਚ ਸਨ, ਉਨ੍ਹਾਂ ਸਭਨਾਂ ਨੂੰ ਮਾਰ ਸੁੱਟਿਆ ਇੱਥੋਂ ਤੱਕ ਕਿ ਉਸ ਨੇ ਯਹੋਵਾਹ ਦੇ ਬਚਨ ਅਨੁਸਾਰ ਜੋ ਉਸ ਨੇ ਏਲੀਯਾਹ ਨੂੰ ਆਖਿਆ ਸੀ ਉਸ ਨੂੰ ਨਸ਼ਟ ਕਰ ਛੱਡਿਆ। PS