Bible Versions
Bible Books

2 Kings 10:27 (AKJV) American King James Version

Versions

PAV   ਅਰ ਓਹਨਾਂ ਨੇ ਬਆਲ ਦੇ ਥੰਮ੍ਹ ਨੂੰ ਤੋੜ ਛੱਡਿਆ ਅਤੇ ਬਆਲ ਦੇ ਮੰਦਰ ਨੂੰ ਢਾਹ ਕੇ ਸੇਧਖਾਨਾ ਬਣਾ ਦਿੱਤਾ। ਉਹ ਅੱਜ ਦੇ ਦਿਨ ਤਾਈਂ ਓਵੇਂ ਹੀ ਹੈ
IRVPA   ਉਹਨਾਂ ਨੇ ਬਆਲ ਦੇ ਥੰਮ੍ਹ ਨੂੰ ਤੋੜ ਛੱਡਿਆ ਅਤੇ ਬਆਲ ਦੇ ਮੰਦਰ ਨੂੰ ਢਾਹ ਕੇ ਪਖ਼ਾਨਾ ਬਣਾ ਦਿੱਤਾ। ਉਹ ਅੱਜ ਦੇ ਦਿਨ ਤੱਕ ਉਸੇ ਤਰ੍ਹਾਂ ਹੀ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us