Bible Versions
Bible Books

2 Kings 10:5 (AKJV) American King James Version

Versions

PAV   ਸੋ ਓਹ ਨੇ ਜਿਹੜਾ ਘਰ ਦਾ ਮੁਖਤਿਆਰ ਸੀ ਤੇ ਉਹ ਨੇ ਜਿਹੜਾ ਸ਼ਹਿਰ ਉੱਤੇ ਹਾਕਮ ਸੀ ਅਰ ਬਜ਼ੁਰਗਾਂ ਅਰ ਪਾਲਣ ਵਾਲਿਆਂ ਨੇ ਯੇਹੂ ਨੂੰ ਇਹ ਆਖ ਘੱਲਿਆ, ਅਸੀਂ ਤਾਂ ਤੁਹਾਡੇ ਦਾਸ ਹਾਂ ਅਰ ਸਭ ਜੋ ਤੁਸੀਂ ਆਖੋਗੇ ਅਸੀਂ ਕਰਾਂਗੇ। ਅਸੀਂ ਕਿਸੇ ਆਦਮੀ ਨੂੰ ਪਾਤਸ਼ਾਹ ਨਹੀਂ ਬਣਾਵਾਂਗੇ। ਜੋ ਕੁਛ ਤੁਹਾਡੀ ਨਿਗਾਹ ਵਿੱਚ ਚੰਗਾ ਹੋਵੇ ਸੋ ਕਰੋ
IRVPA   ਤਦ ਉਸ ਨੇ ਜਿਹੜਾ ਘਰ ਦਾ ਮੁਖੀਆ ਅਤੇ ਜੋ ਸ਼ਹਿਰ ਉੱਤੇ ਹਾਕਮ ਸੀ, ਉਹਨਾਂ ਨੇ ਅਤੇ ਬਜ਼ੁਰਗਾਂ ਨੇ ਅਤੇ ਪਾਲਣ ਵਾਲਿਆਂ ਨੇ ਯੇਹੂ ਨੂੰ ਇਹ ਸੁਨੇਹਾ ਭੇਜਿਆ ਕਿ ਅਸੀਂ ਤਾਂ ਤੁਹਾਡੇ ਦਾਸ ਹਾਂ ਅਤੇ ਸਭ ਜੋ ਕੁਝ ਤੁਸੀਂ ਆਖੋਗੇ ਅਸੀਂ ਕਰਾਂਗੇ। ਅਸੀਂ ਕਿਸੇ ਆਦਮੀ ਨੂੰ ਰਾਜਾ ਨਹੀਂ ਬਣਾਵਾਂਗੇ। ਜੋ ਕੁਝ ਤੁਹਾਡੀ ਨਿਗਾਹ ਵਿੱਚ ਚੰਗਾ ਹੋਵੇ ਉਹ ਹੀ ਕਰੋ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us