Bible Versions
Bible Books

2 Kings 18:27 (AKJV) American King James Version

Versions

PAV   ਪਰ ਰਬਸ਼ਾਕੇਹ ਨੇ ਉਨ੍ਹਾਂ ਨੂੰ ਆਖਿਆ, ਕੀ ਮੇਰੇ ਸੁਆਮੀ ਨੇ ਤੇਰੇ ਸੁਆਮੀ ਦੇ ਕੋਲ ਅਰ ਤੇਰੇ ਕੋਲ ਏਹ ਗੱਲਾਂ ਆਖਣ ਲਈ ਮੈਨੂੰ ਘੱਲਿਆ ਹੈ ਪਰ ਏਹਨਾਂ ਮਨੁੱਖਾਂ ਦੇ ਕੋਲ ਨਹੀਂ ਜੋ ਕੰਧ ਉੱਤੇ ਬੈਠੇ ਹੋਏ ਹਨ ਭਈ ਓਹ ਤੁਹਾਡੇ ਨਾਲ ਹੀ ਆਪਣਾ ਬਿਸ਼ਟਾ ਖਾਣ ਤੇ ਆਪਣਾ ਮੂਤ ਪੀਣ?
IRVPA   ਪਰ ਰਬਸ਼ਾਕੇਹ ਨੇ ਉਨ੍ਹਾਂ ਨੂੰ ਆਖਿਆ, ਕੀ ਮੇਰੇ ਸੁਆਮੀ ਨੇ ਮੈਨੂੰ ਤੇਰੇ ਸੁਆਮੀ ਦੇ ਕੋਲ ਜਾਂ ਤੇਰੇ ਕੋਲ ਹੀ ਇਹ ਗੱਲਾਂ ਆਖਣ ਲਈ ਭੇਜਿਆ ਹੈ ਪਰ ਇਹਨਾਂ ਮਨੁੱਖਾਂ ਦੇ ਕੋਲ ਨਹੀਂ ਜਿਹੜੇ ਸ਼ਹਿਰਪਨਾਹ ਉੱਤੇ ਬੈਠੇ ਹੋਏ ਹਨ, ਜਿਨ੍ਹਾਂ ਨੂੰ ਤੁਹਾਡੇ ਨਾਲ ਆਪਣਾ ਬਿਸ਼ਟਾ ਖਾਣਾ ਅਤੇ ਆਪਣਾ ਮੂਤਰ ਪੀਣਾ ਪਵੇਗਾ?
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us