Bible Versions
Bible Books

2 Kings 18:4 (AKJV) American King James Version

Versions

PAV   ਉਸ ਨੇ ਉੱਚਿਆਂ ਥਾਵਾਂ ਨੂੰ ਹਟਾ ਦਿੱਤਾ ਅਰ ਥੰਮ੍ਹਾਂ ਦੇ ਟੁੱਕੜੇ ਟੁੱਕੜੇ ਕਰ ਦਿੱਤੇ ਅਰ ਟੁੰਡਾਂ ਨੂੰ ਵੱਢ ਸੁੱਟਿਆ ਅਰ ਪਿੱਤਲ ਦੇ ਸੱਪ ਨੂੰ ਜੋ ਮੂਸਾ ਨੇ ਬਣਾਇਆ ਸੀ ਚਕਨਾ ਚੂਰ ਕਰ ਦਿੱਤਾ ਕਿਉਂ ਜੋ ਉਨ੍ਹਾਂ ਦਿਨਾਂ ਤਾਈਂ ਇਸਰਾਏਲੀ ਉਹ ਦੇ ਅੱਗੇ ਧੂਪ ਧੁਖਾਉਂਦੇ ਸਨ ਸੋ ਉਸ ਨੇ ਉਹ ਦਾ ਨਾਉਂ ਨਹੁਸ਼ਤਾਨ ਰੱਖਿਆ
IRVPA   ਉਸ ਨੇ ਉੱਚਿਆਂ ਥਾਵਾਂ ਨੂੰ ਹਟਾ ਦਿੱਤਾ, ਥੰਮ੍ਹਾਂ ਦੇ ਟੁੱਕੜੇ-ਟੁੱਕੜੇ ਕਰ ਦਿੱਤੇ, ਟੁੰਡਾਂ ਨੂੰ ਵੱਢ ਸੁੱਟਿਆ ਅਤੇ ਪਿੱਤਲ ਦੇ ਸੱਪ ਨੂੰ ਜੋ ਮੂਸਾ ਨੇ ਬਣਾਇਆ ਸੀ ਚਕਨਾ-ਚੂਰ ਕਰ ਦਿੱਤਾ, ਕਿਉਂ ਜੋ ਉਨ੍ਹਾਂ ਦਿਨਾਂ ਤੱਕ ਇਸਰਾਏਲੀ ਉਹ ਦੇ ਅੱਗੇ ਧੂਪ ਧੁਖਾਉਂਦੇ ਸਨ ਸੋ ਉਸ ਨੇ ਉਹ ਦਾ ਨਾਮ ਨਹੁਸ਼ਤਾਨ ਰੱਖਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us