Versions
PAV ਕੀ ਤੂੰ ਨਹੀਂ ਸੁਣਿਆ ਭਈ ਬਹੁਤ ਚਿਰ ਹੋਇਆ ਮੈਂ ਇਹੀਓ ਠਾਣ ਲਿਆ ਸੀ ਅਰ ਪੁਰਾਣਿਆਂ ਦਿਨਾਂ ਵਿੱਚ ਮੈਂ ਇਹ ਦਾ ਓਪਾਓ ਕੀਤਾ ਸੀ? ਹੁਣ ਮੈਂ ਉਹ ਨੂੰ ਪੂਰਾ ਕਰਦਾ ਹਾਂ, ਭਈ ਤੂੰ ਗੜ੍ਹ ਵਾਲਿਆਂ ਸ਼ਹਿਰਾਂ ਨੂੰ ਉਜਾੜ ਪੁਜਾੜ ਕੇ ਥੇਹ ਕਰ ਛੱਡੇਂ।
IRVPA ਕੀ ਤੂੰ ਨਹੀਂ ਸੁਣਿਆ ਜੋ ਬਹੁਤ ਚਿਰ ਤੋਂ ਮੈਂ ਇਹ ਠਾਣ ਲਿਆ ਸੀ ਅਤੇ ਪੁਰਾਣਿਆਂ ਦਿਨਾਂ ਵਿੱਚ ਮੈਂ ਇਹ ਦੇ ਲਈ ਕੰਮ ਕੀਤਾ ਸੀ? ਹੁਣ ਮੈਂ ਉਹ ਨੂੰ ਪੂਰਾ ਕਰਦਾ ਹਾਂ, ਕਿ ਤੂੰ ਗੜ੍ਹ ਵਾਲਿਆਂ ਸ਼ਹਿਰਾਂ ਨੂੰ ਉਜਾੜ-ਪੁਜਾੜ ਕੇ ਖੰਡਰ ਕਰ ਛੱਡੇਂ।