Versions
PAV ਅਤੇ ਮੈਂ ਆਪਣੇ ਵਿਰਸੇ ਦਿਆਂ ਬਚਿਆਂ ਖੁਚਿਆਂ ਨੂੰ ਤਿਆਗ ਕੇ ਉਨ੍ਹਾਂ ਨੂੰ ਓਹਨਾਂ ਦਿਆਂ ਵੈਰੀਆਂ ਦੇ ਹੱਥ ਵਿੱਚ ਦੇ ਦਿਆਂਗਾ ਅਤੇ ਓਹ ਆਪਣੇ ਸਾਰੇ ਵੈਰੀਆਂ ਦੇ ਲਈ ਸ਼ਿਕਾਰ ਤੇ ਲੁੱਟ ਹੋਣਗੇ
IRVPA ਅਤੇ ਮੈਂ ਆਪਣੇ ਵਿਰਸੇ ਦੇ ਬਚਿਆਂ ਖੁਚਿਆਂ ਨੂੰ ਤਿਆਗ ਕੇ ਉਨ੍ਹਾਂ ਨੂੰ ਉਹਨਾਂ ਦੇ ਵੈਰੀਆਂ ਦੇ ਹੱਥ ਵਿੱਚ ਦੇ ਦਿਆਂਗਾ ਅਤੇ ਉਹ ਆਪਣੇ ਸਾਰੇ ਵੈਰੀਆਂ ਦੇ ਲਈ ਸ਼ਿਕਾਰ ਤੇ ਲੁੱਟ ਹੋਣਗੇ।