Bible Versions
Bible Books

2 Kings 21:17 (AKJV) American King James Version

Versions

PAV   ਅਤੇ ਮਨੱਸ਼ਹ ਦੀ ਬਾਕੀ ਵਾਰਤਾ ਤੇ ਉਹ ਸੱਭੋ ਕੁਝ ਜੋ ਉਸਨੇ ਕੀਤਾ ਅਰ ਉਹ ਪਾਪ ਜੋ ਉਸ ਨੇ ਕਮਾਇਆ ਕੀ ਉਹ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ?
IRVPA   ਅਤੇ ਮਨੱਸ਼ਹ ਦੀਆਂ ਬਾਕੀ ਗੱਲਾਂ ਤੇ ਉਹ ਸੱਭੋ ਕੁਝ ਜੋ ਉਸ ਨੇ ਕੀਤਾ ਅਤੇ ਉਹ ਪਾਪ ਜੋ ਉਸ ਨੇ ਕਮਾਇਆ ਕੀ ਉਹ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ?
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us