Versions
PAV ਅਰ ਉਸ ਨੇ ਉਨ੍ਹਾਂ ਕੌਮਾਂ ਦੇ ਘਿਣਾਉਣੇ ਕੰਮਾਂ ਵਾਂਙੁ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗਿਓ ਕੱਢ ਦਿੱਤਾ ਸੀ ਯਹੋਵਾਹ ਦੀ ਨਿਗਾਹ ਵਿੱਚ ਬਦੀ ਕੀਤੀ
IRVPA ਉਸ ਨੇ ਉਨ੍ਹਾਂ ਕੌਮਾਂ ਦੇ ਘਿਣਾਉਣੇ ਕੰਮਾਂ ਵਾਂਗੂੰ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗਿਓਂ ਕੱਢ ਦਿੱਤਾ ਸੀ, ਯਹੋਵਾਹ ਦੀ ਨਿਗਾਹ ਵਿੱਚ ਬਦੀ ਕੀਤੀ।