Bible Versions
Bible Books

2 Kings 2:16 (AKJV) American King James Version

Versions

PAV   ਤਦ ਉਨ੍ਹਾਂ ਨੇ ਉਸ ਨੂੰ ਆਖਿਆ, ਵੇਖ ਤੇਰੇ ਟਹਿਲੂਆਂ ਦੇ ਨਾਲ ਪੰਜਾਹ ਸੂਰ ਬੀਰ ਹਨ। ਉਨ੍ਹਾਂ ਨੂੰ ਜਾਣ ਦੇਹ ਭਈ ਓਹ ਤੇਰੇ ਸੁਆਮੀ ਨੂੰ ਭਾਲਣ। ਕੀ ਜਾਣੀਏ ਯਹੋਵਾਹ ਦੇ ਆਤਮਾ ਨੇ ਉਹ ਨੂੰ ਚੁੱਕ ਕੇ ਕਿਸੇ ਪਹਾੜ ਦੇ ਉੱਤੇ ਯਾ ਕਿਸੇ ਖੱਡ ਵਿੱਚ ਸੁੱਟ ਦਿੱਤਾ ਹੋਵੇ? ਉਸ ਨੇ ਆਖਿਆ, ਤੁਸੀਂ ਨਾ ਘੱਲੋ
IRVPA   ਤਦ ਉਨ੍ਹਾਂ ਨੇ ਉਸ ਨੂੰ ਆਖਿਆ, “ਵੇਖ, ਤੇਰੇ ਸੇਵਕਾਂ ਦੇ ਨਾਲ ਪੰਜਾਹ ਸੂਰਬੀਰ ਹਨ। ਉਨ੍ਹਾਂ ਨੂੰ ਜਾਣ ਦੇ ਜੋ ਉਹ ਤੇਰੇ ਸੁਆਮੀ ਨੂੰ ਲੱਭਣ। ਕੀ ਜਾਣੀਏ ਯਹੋਵਾਹ ਦੇ ਆਤਮਾ ਨੇ ਉਹ ਨੂੰ ਚੁੱਕ ਕੇ ਕਿਸੇ ਪਰਬਤ ਦੇ ਉੱਤੇ ਜਾਂ ਕਿਸੇ ਖੱਡ ਵਿੱਚ ਸੁੱਟ ਦਿੱਤਾ ਹੋਵੇ?” ਉਸ ਨੇ ਆਖਿਆ, “ਤੁਸੀਂ ਨਾ ਭੇਜੋ।”
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us