Versions
PAV ਤਦ ਨਬੀਆਂ ਦੇ ਪੁੱਤ੍ਰ ਜਿਹੜੇ ਯਰੀਹੋ ਵਿੱਚ ਸਨ ਅਲੀਸ਼ਾ ਕੋਲ ਆਏ ਅਤੇ ਉਸ ਨੂੰ ਆਖਿਆ, ਕੀ ਤੂੰ ਜਾਣਦਾ ਹੈਂ ਭਈ ਯਹੋਵਾਹ ਅੱਜ ਤੇਰੇ ਸਿਰ ਤੋਂ ਤੇਰੇ ਸੁਆਮੀ ਨੂੰ ਚੁੱਕ ਲਵੇਗਾ? ਉਸ ਆਖਿਆ, ਮੈਨੂੰ ਪਤਾ ਹੈ। ਚੁੱਪ ਰਹੋ
IRVPA ਨਬੀਆਂ ਦੇ ਪੁੱਤਰ ਜਿਹੜੇ ਯਰੀਹੋ ਵਿੱਚ ਸਨ, ਉਹ ਅਲੀਸ਼ਾ ਕੋਲ ਆਏ ਅਤੇ ਉਸ ਨੂੰ ਆਖਿਆ, “ਕੀ ਤੂੰ ਜਾਣਦਾ ਹੈਂ ਕਿ ਯਹੋਵਾਹ ਅੱਜ ਤੇਰੇ ਸਿਰ ਤੋਂ ਤੇਰੇ ਸੁਆਮੀ ਨੂੰ ਚੁੱਕ ਲਵੇਗਾ?” ਉਸ ਆਖਿਆ, “ਮੈਨੂੰ ਪਤਾ ਹੈ। ਚੁੱਪ ਰਹੋ।”