Versions
PAV ਤੂੰ ਆਪਣੇ ਸੁਆਮੀ ਅਹਾਬ ਦੇ ਘਰਾਣੇ ਨੂੰ ਮਾਰ ਸੁੱਟੀਂ ਭਈ ਮੈ ਆਪਣੇ ਦਾਸਾਂ ਨਬੀਆਂ ਦੇ ਲਹੂ ਦਾ ਅਰ ਯਹੋਵਾਹ ਦੇ ਸੱਭ ਦਾਸਾਂ ਦੇ ਲਹੂ ਦਾ ਵੱਟਾ ਈਜ਼ਬਲ ਦੇ ਹੱਥੋਂ ਲਵਾਂ
IRVPA ਤੂੰ ਆਪਣੇ ਸੁਆਮੀ ਅਹਾਬ ਦੇ ਘਰਾਣੇ ਨੂੰ ਮਾਰ ਸੁੱਟੀਂ ਤਾਂ ਕਿ ਮੈਂ ਆਪਣੇ ਦਾਸ ਨਬੀਆਂ ਦੇ ਲਹੂ ਦਾ ਅਤੇ ਯਹੋਵਾਹ ਦੇ ਸਭ ਦਾਸਾਂ ਦੇ ਲਹੂ ਦਾ ਬਦਲਾ ਈਜ਼ਬਲ ਦੇ ਹੱਥੋਂ ਲਵਾਂ।