Bible Versions
Bible Books

2 Peter 1:17 (AKJV) American King James Version

Versions

PAV   ਕਿਉਂ ਜੋ ਉਹ ਨੂੰ ਪਿਤਾ ਪਰਮੇਸ਼ੁਰ ਕੋਲੋਂ ਆਦਰ ਅਤੇ ਵਡਿਆਈ ਮਿਲੀ ਸੀ ਜਿਸ ਵੇਲੇ ਓਸ ਡਾਢੇ ਭੜਕ ਵਾਲੇ ਤੇਜ ਤੋਂ ਉਹ ਨੂੰ ਇਹ ਸ਼ਬਦ ਆਇਆ ਭਈ ਇਹ ਮੇਰਾ ਪਿਆਰਾ ਪੁੱਤ੍ਰ ਹੈ ਜਿਸ ਤੋਂ ਮੈਂ ਪਰਸੰਨ ਹਾਂ
ERVPA   ਜਦੋਂ ਯਿਸੂ ਨੇ ਪਰਮੇਸ਼ੁਰ ਪਿਤਾ ਵੱਲੋਂ ਮਹਿਮਾ ਅਤੇ ਸ਼ਕਤੀ ਪ੍ਰਾਪਤ ਕੀਤੀ, ਉਸਨੇ ਤੇਜਸਵੀ ਮਹਿਮਾ ਵੱਲੋਂ ਇੱਕ ਅਵਾਜ਼ ਸੁਣੀ। ਇਸ ਅਵਾਜ਼ ਨੇ ਆਖਿਆ, “ਇਹ ਮੇਰਾ ਪੁੱਤਰ ਹੈ, ਮੈਂ ਉਸਨੂੰ ਪਿਆਰ ਕਰਦਾ ਹਾਂ, ਅਤੇ ਮੈਂ ਇਸ ਨਾਲ ਬਹੁਤ ਪ੍ਰਸੰਨ ਹਾਂ।”
IRVPA   ਕਿਉਂ ਜੋ ਉਹ ਨੂੰ ਪਿਤਾ ਪਰਮੇਸ਼ੁਰ ਕੋਲੋਂ ਆਦਰ ਅਤੇ ਵਡਿਆਈ ਮਿਲੀ ਸੀ, ਜਿਸ ਵੇਲੇ ਉਸ ਪਰਤਾਪੀ ਮਹਿਮਾ ਤੋਂ ਉਹ ਨੂੰ ਇਹ ਸ਼ਬਦ ਆਇਆ ਕਿ ਇਹ ਮੇਰਾ ਪਿਆਰਾ ਪੁੱਤਰ ਹੈ ਜਿਸ ਤੋਂ ਮੈਂ ਪ੍ਰਸੰਨ ਹਾਂ l
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us