Bible Versions
Bible Books

2 Peter 2:6 (AKJV) American King James Version

Versions

PAV   ਅਤੇ ਸਦੂਮ ਅਤੇ ਅਮੂਰਾਹ ਦੇ ਨਗਰਾਂ ਨੂੰ ਸੁਆਹ ਕਰ ਕੇ ਢਾਹ ਸੁੱਟਣ ਦਾ ਹੁਕਮ ਦਿੱਤਾ ਅਤੇ ਉਨ੍ਹਾਂ ਨੂੰ ਉਹ ਦੇ ਪਿੱਛੋਂ ਦੇ ਕੁਧਰਮੀਆਂ ਲਈ ਇੱਕ ਨਮੂਨਾ ਠਹਿਰਾ ਛੱਡਿਆ ਹੈ
ERVPA   ਪਰਮੇਸ਼ੁਰ ਨੇ ਸਦੂਮ ਅਤੇ ਅਮੂਰਾਹ ਦੇ ਸ਼ਹਿਰਾਂ ਨੂੰ ਸਾਡ਼ਕੇ ਸੁਆਹ ਕਰਕੇ ਉਨ੍ਹਾਂ ਨੂੰ ਤਬਾਹ ਕਰਕੇ ਸਜ਼ਾ ਦਿੱਤੀ। ਪਰਮੇਸ਼ੁਰ ਨੇ ਇਨ੍ਹਾਂ ਸ਼ਹਿਰਾਂ ਨੂੰ ਇੱਕ ਉਦਾਹਰਣ ਬਣਾ ਦਿੱਤਾ ਕਿ ਉਹ ਉਨ੍ਹਾਂ ਲੋਕਾਂ ਨਾਲ ਕੀ ਕਰਨ ਵਾਲਾ ਸੀ ਜੋ ਆਉਣ ਵਾਲੇ ਦਿਨਾਂ ਵਿੱਚ ਪਰਮੇਸ਼ੁਰ ਦੇ ਖਿਲਾਫ਼ ਮੁਡ਼ਨਗੇ।
IRVPA   ਅਤੇ ਸਦੂਮ ਅਤੇ ਅਮੂਰਾਹ ਦੇ ਨਗਰਾਂ ਨੂੰ ਸੁਆਹ ਕਰ ਕੇ ਢਾਹ ਸੁੱਟਣ ਦਾ ਹੁਕਮ ਦਿੱਤਾ ਅਤੇ ਉਨ੍ਹਾਂ ਨੂੰ ਉਹ ਦੇ ਬਾਅਦ ਦੇ ਕੁਧਰਮੀਆਂ ਲਈ ਇੱਕ ਨਮੂਨਾ ਠਹਿਰਾਇਆ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us