Versions
PAV ਦਾਊਦ ਨੇ ਮਨੁੱਖ ਘੱਲ ਕੇ ਉਸ ਤੀਵੀਂ ਨੂੰ ਸੱਦ ਲਿਆ ਸੋ ਉਹਉਸ ਦੇ ਕੋਲ ਆਈ ਅਤੇ ਉਸ ਨੇ ਉਹ ਦੇ ਨਾਲ ਸੰਗ ਕੀਤਾ ਕਿਉਂ ਜੋ ਉਹ ਆਪਣੀ ਅਸ਼ੁੱਧਤਾਈ ਤੋਂ ਪਾਕ ਹੋਈ ਸੀ ਤਾਂ ਉਹ ਆਪਣੇ ਘਰ ਨੂੰ ਚੱਲੀ ਗਈ
IRVPA ਦਾਊਦ ਨੇ ਉਸ ਇਸਤਰੀ ਨੂੰ ਬੁਲਵਾ ਲਿਆ ਇਸ ਲਈ ਉਹ ਉਸ ਦੇ ਕੋਲ ਆਈ ਅਤੇ ਉਸ ਨੇ ਉਹ ਦੇ ਨਾਲ ਸੰਗ ਕੀਤਾ ਕਿਉਂ ਜੋ ਉਹ ਆਪਣੀ ਅਸ਼ੁੱਧਤਾਈ ਤੋਂ ਸ਼ੁੱਧ ਹੋਈ ਸੀ ਤਾਂ ਉਹ ਆਪਣੇ ਘਰ ਚੱਲੀ ਗਈ।