Versions
PAV ਫੇਰ ਅਮਨੋਨ ਨੇ ਉਸ ਦੇ ਨਾਲ ਡਾਢਾ ਵੈਰ ਕੀਤਾ ਅਜਿਹਾ ਜੋ ਉਹ ਵੈਰ ਉਸ ਨਾਲੋਂ ਵੀ ਭਈ ਜਾਂ ਉਸ ਦੇ ਨਾਲ ਪਰੀਤ ਲਾਈ ਸੀ ਵਧੀਕ ਸੀ ਅਤੇ ਅਮਨੋਨ ਨੇ ਉਸ ਨੂੰ ਆਖਿਆ, ਉੱਠ, ਚੱਲੀ ਜਾਹ!
IRVPA ਫਿਰ ਅਮਨੋਨ ਨੇ ਉਸ ਦੇ ਨਾਲ ਡਾਢਾ ਵੈਰ ਕੀਤਾ ਅਜਿਹਾ ਵੈਰ ਜੋ ਉਸ ਦੀ ਪ੍ਰੀਤ ਨਾਲੋਂ ਵੀ ਵੱਧ ਸੀ ਅਤੇ ਅਮਨੋਨ ਨੇ ਉਸ ਨੂੰ ਆਖਿਆ, ਉੱਠ, ਚੱਲੀ ਜਾ!