Versions
PAV ਪਾਤਸ਼ਾਹ ਨੇ ਸਾਦੋਕ ਜਾਜਕ ਨੂੰ ਫੇਰ ਆਖਿਆ, ਭਲਾ, ਤੂੰ ਦਰਸ਼ੀ ਨਹੀਂ? ਸ਼ਹਿਰ ਨੂੰ ਸੁਖ ਨਾਲ ਮੁੜ ਜਾਹ ਨਾਲੇ ਤੇਰੇ ਦੋਵੇਂ ਪੁੱਤ੍ਰ ਅਹੀਮਅਸ ਜੋ ਤੇਰਾ ਪੁੱਤ੍ਰ ਹੈ ਅਤੇ ਯੋਨਾਥਾਨ ਜੋ ਅਬਯਾਥਰ ਦਾ ਪੁੱਤ੍ਰ ਹੈ
IRVPA ਰਾਜੇ ਨੇ ਸਾਦੋਕ ਜਾਜਕ ਨੂੰ ਫਿਰ ਆਖਿਆ, ਭਲਾ, ਤੂੰ ਦਰਸ਼ੀ ਨਹੀਂ? ਸ਼ਹਿਰ ਨੂੰ ਸ਼ਾਂਤੀ ਨਾਲ ਮੁੜ ਜਾ ਅਤੇ ਤੇਰੇ ਦੋਵੇਂ ਪੁੱਤਰ, ਅਹੀਮਅਸ ਜੋ ਤੇਰਾ ਪੁੱਤਰ ਹੈ ਅਤੇ ਯੋਨਾਥਾਨ ਜੋ ਅਬਯਾਥਾਰ ਦਾ ਪੁੱਤਰ ਹੈ, ਮੁੜ ਜਾਣ।